ਪੜਚੋਲ ਕਰੋ

Rahul Gandhi ਦੀ ED ਸਾਹਮਣੇ ਪੇਸ਼ੀ ਨਾਲ ਸਿਆਸੀ ਉਬਾਲ, ਦੇਸ਼ ਭਰ 'ਚ ਸੜਕਾਂ 'ਤੇ ਉੱਤਰੇ ਕਾਂਗਰਸੀ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ ਈਡੀ ਦਫਤਰ ਪੁੱਜੇ।

ਰਾਹੁਲ ਗਾਂਧੀ ਈਡੀ ਦਫ਼ਤਰ ਜਾਣ ਸਮੇਂ ਕਾਂਗਰਸ ਦਫ਼ਤਰ ਤੋਂ ਕੁਝ ਦੂਰ ਤਕ ਪੈਦਲ ਗਏ। ਪੁਲਿਸ ਨੇ ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕ ਦਿੱਤਾ। ਰਾਹੁਲ ਦਾ ਕਾਫਲਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜਾ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਐਲਾਨੇ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਪਾਰਟੀ ਦਫ਼ਤਰ ਦੁਆਲੇ ਧਾਰਾ 144 ਲਾ ਦਿੱਤੀ।

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਈਡੀ ਨੂੰ ਭਾਜਪਾ ਦਾ ‘ਚੋਣ ਮੈਨੇਜਮੈਂਟ ਵਿਭਾਗ’ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਨੇ ਕਾਂਗਰਸ ਦੇ ‘ਸਤਿਆਗ੍ਰਹਿ’ ਨੂੰ ਰੋਕਣ ਲਈ ਨਵੀਂ ਦਿੱਲੀ ਇਲਾਕੇ ਵਿੱਚ ਅਣਐਲਾਨਿਆ ਆਪਾਤਕਾਲ ਲਗਾ ਦਿੱਤਾ ਹੈ। ਰਾਹੁਲ ਗਾਂਧੀ ਦੀ ਪੇਸ਼ੀ ਨੂੰ ਦੇਖਦਿਆਂ ਕਾਂਗਰਸ ਨੇ ਮੁਲਕ ਵਿੱਚ ਈਡੀ ਦਫ਼ਤਰਾਂ ਦੇ ਬਾਹਰ ‘ਸਤਿਆਗ੍ਰਹਿ’ ਦਾ ਫੈਸਲਾ ਕੀਤਾ ਸੀ ਤੇ ਦਿੱਲੀ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਦੀ ਤਿਆਰੀ ਵਿੱਢੀ ਸੀ।

ਵੀਡੀਓਜ਼ ਖ਼ਬਰਾਂ

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Chandigarh BJP Office Blast : ਕੀ ਹਮਲਾਵਰਾਂ ਦੀ BJP ਦਫ਼ਤਰ ਨੂੰ ਉਡਾਉਣ ਦੀ ਸੀ ਸਾਜਿਸ਼ ? ਪਾਕਿਸਤਾਨੀ ਕਨੈਕਸ਼ਨ ਵੀ ਆਇਆ ਸਾਹਮਣੇ 
Chandigarh BJP Office Blast : ਕੀ ਹਮਲਾਵਰਾਂ ਦੀ BJP ਦਫ਼ਤਰ ਨੂੰ ਉਡਾਉਣ ਦੀ ਸੀ ਸਾਜਿਸ਼ ? ਪਾਕਿਸਤਾਨੀ ਕਨੈਕਸ਼ਨ ਵੀ ਆਇਆ ਸਾਹਮਣੇ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
High Court Bomb Threat  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ
High Court Bomb Threat  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ
Raghav Chadha: ਸਿਆਸੀ ਜਗਤ ਤੋਂ ਵੱਡੀ ਖਬਰ, 'ਆਪ' ਨੇ ਰਾਘਵ-ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ; ਜਾਣੋ ਕਿਸਨੂੰ ਮਿਲੀ ਜਗ੍ਹਾ...?
ਸਿਆਸੀ ਜਗਤ ਤੋਂ ਵੱਡੀ ਖਬਰ, 'ਆਪ' ਨੇ ਰਾਘਵ-ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ; ਜਾਣੋ ਕਿਸਨੂੰ ਮਿਲੀ ਜਗ੍ਹਾ...?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget