ਪੜਚੋਲ ਕਰੋ

ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ

ਪੰਜਾਬ ਵਿੱਚ ਅੱਜ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

22 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਜਾਰੀ ਰਹੇਗਾ, ਜਦਕਿ 23 ਜੁਲਾਈ ਨੂੰ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ। 24 ਜੁਲਾਈ ਨੂੰ ਕੋਈ ਅਲਰਟ ਨਹੀਂ, ਪਰ ਸੂਬੇ ਭਰ ਵਿੱਚ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।

ਉੱਧਰ, ਮੀਂਹ ਕਾਰਨ ਤਾਪਮਾਨ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਔਸਤ ਵੱਧੋ-ਵੱਧ ਤਾਪਮਾਨ 3.9 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂਕਿ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। 

ਵੀਡੀਓਜ਼ ਖ਼ਬਰਾਂ

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਟਾਪ ਹੈਡਲਾਈਨ

Faridkot News : ਲਵ ਮੈਰਿਜ ਤੋਂ ਨਾਰਾਜ਼ ਪਰਿਵਾਰ ਨੇ ਧੀ ਦਾ ਕੀਤਾ ਕਤਲ, ਪਿੰਡ ਦੇ ਮੁੰਡੇ ਨਾਲ ਕਰਵਾਇਆ ਸੀ ਵਿਆਹ 

Ration Card News : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ !  ਹੁਣ 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ 

Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ

CJP Parliament March: ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਸਮਰਥਨ ’ਚ ਆਏ ਦਿਲਜੀਤ ਦੋਸਾਂਝ, ਬੋਲੇ- ‘ਮੈਨੂੰ ਫਿਰ ਦੇਸ਼ ਵਿਰੋਧੀ ਕਿਹਾ ਜਾਵੇਗਾ’

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...

Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ

Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Embed widget