ਪੜਚੋਲ ਕਰੋ

Ram Rahim furlough| ਬਲਾਤਕਾਰੀ ਬਾਬਾ ਰਾਮ ਰਹੀਮ ਫ਼ਿਰ ਆਇਆ ਜੇਲ੍ਹ ਤੋਂ ਬਾਹਰ - ਅਸਲ ਵਜ੍ਹਾ ਕੀ ?

Ram Rahim furlough| ਬਲਾਤਕਾਰੀ ਬਾਬਾ ਰਾਮ ਰਹੀਮ ਫ਼ਿਰ ਆਇਆ ਜੇਲ੍ਹ ਤੋਂ ਬਾਹਰ - ਅਸਲ ਵਜ੍ਹਾ ਕੀ ?

#Derasirsa #Rampahim #Farlough #abplive

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫ਼ਿਰ ਮਿਲੀ ਫ਼ਰਲੋ

ਬਲਾਤਕਾਰੀ ਅਤੇ ਕਾਤਲ ਬਾਬਾ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਚੋਂ ਬਾਹਰ ਆਏਗਾ
ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 3 ਹਫਤਿਆਂ ਦੀ ਫਰਲੋ 'ਤੇ ਜੇਲ ਤੋਂ ਰਿਹਾਅ ਕੀਤਾ ਜਾ ਰਿਹਾ ਹੈ
ਰੋਹਤਕ ਦੀ ਸੁਨਾਰੀਆ ਜੇਲ ਵਿਚ ਬੰਦ ਬਲਾਤਕਾਰੀ ਤੇ ਕਾਤਲ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਛੁੱਟੀ ਦੌਰਾਨ ਰਾਮ ਰਹੀਮ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ।
ਜ਼ਿਕਰ ਏ ਖ਼ਾਸ ਹੈ ਕਿ ਸਾਲ 2023 ਵਿਚ ਇਹ ਤੀਜੀ ਵਾਰ ਹੈ ਜਦ ਬਲਾਤਕਾਰੀ ਬਾਬਾ ਸਲਾਖਾਂ ਵਿੱਚੋਂ ਬਾਹਰ ਆਏਗਾ
ਇਸ ਤੋਂ ਪਹਿਲਾਂ ਰਾਮ ਰਹੀਮ ਸਿੰਘ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।
ਉਥੇ ਹੀ ਡੇਰਾ ਮੁਖੀ ਨੂੰ ਫਰਲੋ ਮਿਲਣ ਕਾਰਨ ਸਿਆਸੀ ਬਾਜ਼ਾਰ 'ਚ ਚਰਚੇ ਜ਼ੋਰਾਂ 'ਤੇ ਹਨ |ਰਾਜਸਥਾਨ ਚੋਣਾਂ ਤੇ ਅਗਲੇ ਸਾਲ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਤੇ ਇੰਨੀ ਪ੍ਰਸ਼ਸਨਿਕ ਮੇਹਰਬਾਨੀ ਕਿਸ ਲਈ - ਇਹ ਸਵਾਲ ਰਾਮ ਰਹੀਮ ਦੇ ਅੰਧ ਭਗਤਾਂ ਨੂੰ ਛੱਡ ਕੇ ਸ਼ਾਇਦ ਹਰ ਕਿਸੇ ਦੇ ਮਨ ਚ ਉੱਠ ਰਿਹਾ ਹੈ

ਗੁਰਮੀਤ ਰਾਮ ਰਹੀਮ ਜੋ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਰਾਮ ਰਹੀਮ ਵਲੋਂ 16 ਸਾਲ ਪਹਿਲਾਂ ਇੱਕ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਕੀਤੀ ਹੱਤਿਆ ਦੇ ਮਾਮਲੇ ਵਿੱਚ 2019 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
ਇੰਨਾ ਹੀ ਨਹੀਂ ਰਾਮ ਰਹੀਮ ਨੂੰ 2021 ਵਿੱਚ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਮ ਮਾਮਲੇ ਵੀ ਚਾਰ ਹੋਰ ਮੁਲਜ਼ਮਾਂ ਸਹਿਤ ਦੋਸ਼ੀ ਠਹਿਰਾਇਆ ਗਿਆ ਸੀ।

ਆਓ ਹੁਣ ਦੱਸਦੇ ਹਾਂ ਕਿ ਇਸ ਤੋਂ ਪਹਿਲਾਂ ਰਾਮ ਰਹੀਮ ਕਦੋਂ ਕਦੋਂ ਬਾਹਰ ਆ ਚੁੱਕਿਆ ਹੈ

• ਰਾਮ ਰਹੀਮ ਨੂੰ ਪਹਿਲੀ ਵਾਰ 24 ਅਕਤੂਬਰ 2020 ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।
• ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ ਇੱਕ ਦਿਨ ਲਈ ਦੂਜੀ ਵਾਰ ਛੁੱਟੀ ਦਿੱਤੀ ਗਈ ਸੀ।
• ਤੀਜੀ ਵਾਰ 7 ਫਰਵਰੀ 2022 ਨੂੰ ਰਾਮ ਰਹੀਮ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ।
• ਚੌਥੀ ਵਾਰ 17 ਜੂਨ 2022 ਨੂੰ ਡੇਰਾ ਮੁਖੀ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ।
• 18 ਅਕਤੂਬਰ 2022 ਵਿੱਚ ਪੰਜਵੀਂ ਵਾਰ ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ।
• ਛੇਵੀਂ ਵਾਰ 21 ਜਨਵਰੀ 2023 ਨੂੰ ਰਾਮ ਰਹੀਮ ਨੂੰ ਫਿਰ 40 ਦਿਨਾਂ ਲਈ ਬਾਹਰ ਆਇਆ
• ਇਸ ਤੋਂ ਬਾਅਦ 20 ਜੁਲਾਈ 2023 ਨੂੰ ਡੇਰਾ ਮੁਖੀ ਨੂੰ 7ਵੀਂ ਵਾਰ ਪੈਰੋਲ ਮਿਲੀ ਹੈ। ਜੋ ਕਿ 30 ਦਿਨਾਂ ਦੀ ਸੀ
. ਅੱਜ 20 ਨਵੰਬਰ 2023 ਨੂੰ ਇਕ ਵਾਰ ਫਿਰ ਤੋਂ ਬਲਾਤਕਾਰੀ ਬਾਬਾ 21 ਦਿਨਾਂ ਦੀ ਫ਼ਰਲੋ 'ਤੇ ਬਾਹਰ ਆ ਰਿਹਾ ਹੈ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget