ਪੜਚੋਲ ਕਰੋ

2000 Note Exchange | ਜੇਕਰ ਤੁਹਾਡੇ ਕੋਲ ਵੀ ਹੈ 2000 ਰੁਪਏ ਦੇ ਨੋਟ ਤਾਂ ਇਹ ਖ਼ਬਰ ਤੁਹਾਡੇ ਲਈ ਹੈ....

#RBI #2000 #currency #abplive #ban

RBI ਨੇ ਲਿਆ ਫ਼ੈਸਲਾ  - 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਸਮਾਂ ਸੀਮਾ ਵਧਾਈ
2000 ਰੁਪਏ ਦਾ ਨੋਟ ਬਦਲਣ ਦੀ ਮਿਆਦ ਵਧੀ 
ਆਖਰੀ ਤਰੀਕ 7 ਅਕਤੂਬਰ

ਜੇਕਰ ਤੁਹਾਡੇ ਕੋਲ ਵੀ ਹੈ 2000 ਰੁਪਏ ਦੇ ਨੋਟ ਤਾਂ ਇਹ ਖ਼ਬਰ ਤੁਹਾਡੇ ਲਈ ਹੈ |
ਕਿਓਂਕਿ ਕੁਝ ਹੀ ਦਿਨਾਂ ਚ 2000 ਰੁਪਏ ਦੇ ਨੋਟ ਮਹਿਜ ਕਾਗਜ਼ ਦਾ ਟੁਕੜਾ ਬਣ ਕੇ ਰਹਿ ਜਾਣਗੇ |
ਰਿਜ਼ਰਵ ਬੈਂਕ ਵਲੋਂ 2000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਹਨ | ਤੇ ਇਨ੍ਹਾਂ ਨੂੰ ਬਦਲਾਉਣ ਦੀ ਆਖ਼ਰੀ ਤਾਰੀਕ 7 ਅਕਤੂਬਰ ਹੈ |
ਹਾਲਾਂਕਿ ਨ ਬਦਲਾਉਣ ਦੀ ਆਖਰੀ ਤਾਰੀਕ 30 ਸਤੰਬਰ ਸੀ ਲੇਕਿਨ ਸਥਿਤੀ ਨੂੰ ਵੇਖਦਿਆਂ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਬਦਲਣ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਆਰਬੀਆਈ ਨੇ ਕਿਹਾ ਹੈ ਕਿ 2000 ਰੁਪਏ ਦੇ ਨੋਟ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਆਖਰੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤੀ ਹੈ। ਆਰਬੀਆਈ ਨੇ ਕਿਹਾ, ' ਸਮੀਖਿਆ ਦੇ ਆਧਾਰ 'ਤੇ, 2000 ਰੁਪਏ ਦੇ ਨੋਟ ਜਮ੍ਹਾ ਕਰਨ ਅਤੇ ਬਦਲਣ ਦੀ ਮੌਜੂਦਾ ਪ੍ਰਣਾਲੀ ਨੂੰ 7 ਅਕਤੂਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।'' ਰਿਜ਼ਰਵ ਬੈਂਕ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨਵੀਂ ਸਮਾਂ-ਸੀਮਾ ਖਤਮ ਹੋਣ ਤੋਂ ਬਾਅਦ ਯਾਨੀ 8 ਅਕਤੂਬਰ 2023 ਤੋਂ 2000 ਰੁਪਏ ਦੇ ਬੈਂਕ ਨੋਟਾਂ ਨੂੰ ਜਮ੍ਹਾ/ਬਦਲਣ ਦੀ ਪ੍ਰਕਿਰਿਆ ਬੰਦ ਕਰ ਦਿੱਤੀ ਜਾਵੇਗੀ।

Subscribe Our Channel: ABP Sanjha  / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget