ਪੜਚੋਲ ਕਰੋ
SGPC ਦੇ 100 ਸਾਲ- ਸੁਖਬੀਰ ਬਾਦਲ ਨੇ ਧਰਮ ਪਰਿਵਰਤਨ ਨੂੰ ਦੱਸਿਆ ਵੱਡੀ ਚੁਣੌਤੀ
ਸ੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ ਦੇ ਮੰਗਲਵਾਰ ਨੂੰ 100 ਸਾਲ ਪੂਰੇ ਹੋ ਗਏ ਹਨ।ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ SGPC ਨੂੰ 100 ਪੂਰੇ ਹੋ ਗਏ ਹਨ ਪਰ ਅੱਜ ਵੀ ਚੁਣੋਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਸਭ ਤੋਂ ਵੱਡੀ ਚੁਣੌਤੀ ਨੋਜਵਾਨੀ ਨੂੰ ਸੰਬਾਲਣ ਦੀ ਦਿੱਸੀ।ਬਾਦਲ ਨੇ ਕਿਹਾ ਕਿ ਜਵਾਨੀ ਨੂੰ ਗੁੰਮਰਾਹ ਹੋਣ ਦੇ ਮੋਕੇ ਬਹੁਤ ਜ਼ਿਆਦਾ ਮਿਲ ਗਏ ਹਨ।ਬਾਦਲ ਨੇ ਸਭ ਤੋਂ ਵੱਡੀ ਚੁਣੌਤੀ ਧਰਮ ਪਰਿਵਰਤਨ ਨੂੰ ਵੀ ਦੱਸਿਆ।
ਹੋਰ ਵੇਖੋ






















