ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼ : ਬ੍ਰਹਮ ਗਿਆਨੀ ਬਾਬਾ ਬੁੱਢਾ ਜੀ
Continues below advertisement
ਸਿੱਖ ਇਤਿਹਾਸ ਅੰਦਰ ਇਕ ਹੀ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ, ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਬਾਬਾ ਬੁੱਢਾਜੀ ਨੇ ਨਾਂ ਕੇਵਲ ਪਹਿਲੀਆਂ ਅਠ ਪਾਤਸ਼ਾਹੀਆਂ ਦੇ ਦਰਸ਼ਨ ਕੀਤੇ ਬਲਿਕ ਗੁਰੂ ਨਾਨਕ ਸਾਹਿਬ ਤੋਂ ਬਾਅਦ ਪੰਜ ਪਾਤਸ਼ਾਹੀਆਂ ਨੂੰ ਆਪਣੀ ਹਥੀਂ ਗੁਰੂ ਤਖਤ ਤੇ ਬਿਠਾ ਕੇ ਤਿਲਕ ਵੀ ਦਿਤਾ
Continues below advertisement