ਪੜਚੋਲ ਕਰੋ
Breaking | SGPC ਅੱਜ ਮਨਾਏਗੀ 100 ਸਾਲਾ ਸ਼ਤਾਬਦੀ ਸਮਾਗਮ | SGPC | 100 Year
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸ਼ਤਾਬਦੀ ਸਮਾਗਮ.ਸ਼ਤਾਬਦੀ ਸਮਾਗਮ ਲਈ ਕੀਤੀਆਂ ਗਈਆਂ ਵੱਡੇ ਪੱਧਰ ‘ਤੇ ਤਿਆਰੀਆਂ.1920 ‘ਚ ਹੋਂਦ ‘ਚ ਆਈ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ. ਗੁਰਦੁਆਰਾ ਸਹਿਬਾਨ ਦੀ ਸੇਵਾ ਸੰਭਾਲ ਦਾ ਜ਼ਿੰਮਾ ਸਾਂਭਦੀ ਹੈ SGPC
ਹੋਰ ਵੇਖੋ






















