ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਤੋਂ ਆਏ ਪਾਵਨ ਮੁੱਖਵਾਕ ਦੀ ਲੜੀਵਾਰ ਕਥਾ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਜੀ ਪਾਸੋ ਸਰਵਣ ਕਰੋ।