ਪੜਚੋਲ ਕਰੋ
ਸ਼੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਨਵੇਂ ਸਾਲ ਦੀ ਪਹਿਲੀ ਸਵੇਰ ਮੌਕੇ ਅਰਦਾਸ ਕਰਨ ਲਈ ਸੰਗਤ ਦਾ ਠਾਠਾਂ ਮਾਰਦਾ ਇਕੱਠ ਦਰਬਾਰ ਸਾਹਿਬ ਵਿਖੇ ਪਹੁੰਚੇ। ਮੱਥਾ ਟੇਕਣ ਲਈ ਸੰਗਤ ਦੀਆਂ ਲੰਬੀਆਂ ਕਤਾਰਾਂ ਲੱਗੀਆ ਸਨ।
ਹੋਰ ਵੇਖੋ






















