ਪੜਚੋਲ ਕਰੋ
(Source: ECI/ABP News)
ਕਿਉਂ ਹੋਈ SGPC ਦੀ ਟਾਸਕ ਫੌਰਸ ਤੇ ਸਤਿਕਾਰ ਕਮੇਟੀ 'ਚ ਝੜਪ?
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਲਾਇਆ ਗਿਆ ਰੋਸ ਧਰਨਾ ਅੱਜ ਵੀ ਜਾਰੀ ਸੀ । ਇਸ ਦੋਰਾਨ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਹੋਈ। ਇਸ ਝੜਪ ਦੇ ਵਿਚ ਐਸ ਜੀ ਪੀ ਸੀ ਦੀ ਟਾਸਕ ਫੋਰਸ ਵਲੋ ਸਤਿਕਾਰ ਕਮੇਟੀ ਦੇ ਧਰਨਾਕਾਰੀਆ ਦੇ ਨਾਲ ਝੜਪ ਹੋਈ ਤੇ ਇਸ ਝੜਪ ਵਿਚ ਕੁਝ ਲੋਕ ਜਖਮੀ ਹੋਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦਵਾਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ 'ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਹੁਣ ਸਰਾਂ ਵਾਲੇ ਪਾਸਿਉਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਅਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ। ਰੋਸ ਧਰਨੇ ਤੇ ਬੈਠੇ ਸਤਿਕਾਰ ਕਮੇਟੀ ਵਲੋ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਸੀ ।

ਧਰਮ
![ਕੀ ਹੋਵੇਗਾ ਕਿਸਾਨ ਅੰਦੋਲਨ ਦਾ? ਅੱਜ ਸੁਪਰੀਮ ਕੋਰਟ 'ਚ ਫ਼ੈਸਲਾ!](https://feeds.abplive.com/onecms/images/uploaded-images/2025/01/29/6840a76ff77323d3b56c42023d386a4f1738144571992370_original.jpg?impolicy=abp_cdn&imwidth=470)
ਕੀ ਹੋਵੇਗਾ ਕਿਸਾਨ ਅੰਦੋਲਨ ਦਾ? ਅੱਜ ਸੁਪਰੀਮ ਕੋਰਟ 'ਚ ਫ਼ੈਸਲਾ!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement