ਪੜਚੋਲ ਕਰੋ

ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਤੱਕ ਪਹੁੰਚਣ ਦਾ ਦਾਅਵਾ ਕੀਤਾ ਗਿਆ।

ਚੰਡੀਗੜ੍ਹ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਭਰਤੀ ਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਸਿਰਫ਼ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਿਫ਼ਾਰਸ਼, ਰਾਜਨੀਤਿਕ ਦਬਾਅ ਜਾਂ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਪੇਪਰ ਲੀਕ ਦੇ ਮਾਮਲਿਆਂ ਨੇ ਨੌਜਵਾਨਾਂ ਨੂੰ ਨਿਰਾਸ਼ ਕੀਤਾ, ਪਰ ਪੰਜਾਬ ਵਿੱਚ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਮੌਕੇ ਦੇ ਕੇ ਵਿਦੇਸ਼ਾਂ ਵੱਲ ਹੋ ਰਹੇ ਰੁਝਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਹੁਣ ਕੁਝ ਨੌਜਵਾਨ ਵਾਪਸ ਪੰਜਾਬ ਆ ਕੇ ਆਪਣਾ ਭਵਿੱਖ ਇੱਥੇ ਬਣਾਉਣ ਵੱਲ ਵੀ ਰੁਝਾਨ ਦਿਖਾ ਰਹੇ ਹਨ।

ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 118 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ NEET, JEE, CLAT ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਅੱਜ ਇਨ੍ਹਾਂ ਆਗੂਆਂ ਦੇ ਨਾਵਾਂ 'ਤੇ ਲੱਗ ਸਕਦੀ ਮੁਹਰ! AAP ਦੀ ਦੂਜੀ ਲਿਸਟ ਨੂੰ ਲੈਕੇ ਵੱਡਾ ਅਪਡੇਟ
ਅੱਜ ਇਨ੍ਹਾਂ ਆਗੂਆਂ ਦੇ ਨਾਵਾਂ 'ਤੇ ਲੱਗ ਸਕਦੀ ਮੁਹਰ! AAP ਦੀ ਦੂਜੀ ਲਿਸਟ ਨੂੰ ਲੈਕੇ ਵੱਡਾ ਅਪਡੇਟ
ਪੰਜਾਬ 'ਚ ਅਮੂਲ ਦੁੱਧ ਹੋਇਆ ਮਹਿੰਗਾ, ਵੱਧ ਗਏ ਰੇਟ; ਮਦਰ ਡੇਅਰੀ ਨੇ ਵੀ ਵਧਾਈਆਂ ਕੀਮਤਾਂ
ਪੰਜਾਬ 'ਚ ਅਮੂਲ ਦੁੱਧ ਹੋਇਆ ਮਹਿੰਗਾ, ਵੱਧ ਗਏ ਰੇਟ; ਮਦਰ ਡੇਅਰੀ ਨੇ ਵੀ ਵਧਾਈਆਂ ਕੀਮਤਾਂ
ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੱਚੀ ਤਰਥੱਲੀ
ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੱਚੀ ਤਰਥੱਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Embed widget