ਰਾਜਪੁਰਾ ‘ਚ ਬੇਅਦਬੀ ਦਾ ਮਾਮਲਾ! ਪੁਲਿਸ ਨੇ ਮੌਕੇ ‘ਤੇ ਸੰਭਾਲਿਆ ਹਾਲਾਤ
ਰਾਜਪੁਰਾ ਵਿਖੇ ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਮਿਰਚ ਮੰਡੀ ਤੋਂ ਇੱਕ ਲੱਕੀ ਨਾਮ ਦੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਲੱਕੀ ਨਾਮ ਦਾ ਵਿਅਕਤੀ ਦਿਮਾਗੀ ਤੌਰ ਤੇ ਠੀਕ ਨਹੀਂ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਬ੍ਰੇਕਿੰਗ ਰਾਜਪੁਰਾ ਵਿਖੇ ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਮਿਰਚ ਮੰਡੀ ਤੋਂ ਇੱਕ ਲੱਕੀ ਨਾਮ ਦੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਲੱਕੀ ਨਾਮ ਦਾ ਵਿਅਕਤੀ ਦਿਮਾਗੀ ਤੌਰ ਤੇ ਠੀਕ ਨਹੀਂ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।























