ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ SAD ਦਾ ਪ੍ਰਦਰਸ਼ਨ, ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ
Continues below advertisement
ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਮੁਜ਼ਾਹਰਾ
ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਜਾ ਰਿਹਾ ਹੈ ਧਰਨਾ
ਕੁਝ ਅਕਾਲੀ ਲੀਡਰਾਂ ਨੂੰ ਲਿਆ ਗਿਆ ਹਿਰਾਸਤ ‘ਚ
ਸਿਮਰਜੀਤ ਸਿੰਘ ਬੈਂਸ ਖ਼ਿਲਾਫ ਰੇਪ ਮਾਮਲੇ ‘ਚ ਦਰਜ ਹੋਈ ਹੈ FIR
Continues below advertisement