ਪੜਚੋਲ ਕਰੋ

ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਚਰਨਜੀਤ ਸਿੰਘ ਚੰਨੀ ਧੜੇ ਦੀ ਲਗਾਤਾਰ 2 ਘੰਟੇ ਚੱਲੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਈ ਨਾਰਾਜ਼ ਨਹੀਂ ਹੈ। ਸਾਰੇ ਹਾਈਕਮਾਨ ਦੇ ਫ਼ੈਸਲੇ ਦੇ ਨਾਲ ਹਨ ਅਤੇ ਹਾਈਕਮਾਨ ਦੇ ਫ਼ੈਸਲੇ ਤੋਂ ਕਿਸੇ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਹਾਲਾਂਕਿ ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਲਈ ਦਿੱਤੇ ਗਏ ਸੱਦੇ ਬਾਰੇ ਉਨ੍ਹਾਂ ਨੇ ਇੱਕੋ ਗੱਲ ਕਹੀ ਕਿ ਉਨ੍ਹਾਂ ਨੂੰ ਰਾਣਾ ਗੁਰਜੀਤ ਨੇ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਾਰੇ ਆਗੂਆਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਉਣਗੇ। ਇਸ ਦੇ ਨਾਲ ਹੀ ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਟਿਕਟ ਦਿੱਤੀ ਜਾਵੇਗੀ। ਭੂਪੇਸ਼ ਬਘੇਲ ਨੇ ਇਹ ਵੀ ਕਿਹਾ ਕਿ ਮੀਟਿੰਗ ਦੌਰਾਨ ਜੋ ਵੀ ਸੁਝਾਅ ਅਤੇ ਚਿੰਤਾਵਾਂ ਸਾਹਮਣੇ ਆਈਆਂ ਹਨ, ਉਹ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਤੱਕ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਜਾਂ ਵਿਵਾਦ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਾਰੇ ਆਗੂ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਚਰਨਜੀਤ ਸਿੰਘ ਚੰਨੀ ਧੜੇ ਦੀ ਲਗਾਤਾਰ 2 ਘੰਟੇ ਚੱਲੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਈ ਨਾਰਾਜ਼ ਨਹੀਂ ਹੈ। ਸਾਰੇ ਹਾਈਕਮਾਨ ਦੇ ਫ਼ੈਸਲੇ ਦੇ ਨਾਲ ਹਨ ਅਤੇ ਹਾਈਕਮਾਨ ਦੇ ਫ਼ੈਸਲੇ ਤੋਂ ਕਿਸੇ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਹਾਲਾਂਕਿ ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਲਈ ਦਿੱਤੇ ਗਏ ਸੱਦੇ ਬਾਰੇ ਉਨ੍ਹਾਂ ਨੇ ਇੱਕੋ ਗੱਲ ਕਹੀ ਕਿ ਉਨ੍ਹਾਂ ਨੂੰ ਰਾਣਾ ਗੁਰਜੀਤ ਨੇ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਾਰੇ ਆਗੂਆਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਉਣਗੇ। ਇਸ ਦੇ ਨਾਲ ਹੀ ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਟਿਕਟ ਦਿੱਤੀ ਜਾਵੇਗੀ। ਭੂਪੇਸ਼ ਬਘੇਲ ਨੇ ਇਹ ਵੀ ਕਿਹਾ ਕਿ ਮੀਟਿੰਗ ਦੌਰਾਨ ਜੋ ਵੀ ਸੁਝਾਅ ਅਤੇ ਚਿੰਤਾਵਾਂ ਸਾਹਮਣੇ ਆਈਆਂ ਹਨ, ਉਹ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਤੱਕ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਜਾਂ ਵਿਵਾਦ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਾਰੇ ਆਗੂ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ।

ਵੀਡੀਓਜ਼ ਖ਼ਬਰਾਂ

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget