ਪੜਚੋਲ ਕਰੋ

ਪ੍ਰਦਰਸ਼ਨ ਤੋਂ ਅਲੱਗ ਹੋਈ ਸਾਕਸ਼ੀ ਮਲਿਕ ? Audio Viral |ਜਾਣੋ ਖ਼ਬਰ ਦਾ ਅਸਲ ਸੱਚ

ਬਿਆਨਾਂ ਤੋਂ ਪਲਟੀ ਨਾਬਾਲਗ ਮਹਿਲਾ ਪਹਿਲਵਾਨ, ਬ੍ਰਿਜ ਭੂਸ਼ਣ 'ਤੇ ਲਾਏ ਦੋਸ਼ ਲਏ ਵਾਪਸ
ਪ੍ਰਦਰਸ਼ਨ ਤੋਂ ਅਲੱਗ ਹੋਈ ਸਾਕਸ਼ੀ ਮਲਿਕ ? ਜਾਣੋ ਖ਼ਬਰ ਦਾ ਅਸਲ ਸੱਚ 

#wfi #wrestler #protest #sakshimalik #abpsanjha

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਅੰਦੋਲਨ ਤੋਂ ਪਿੱਛੇ ਹੱਟ ਗਏ ਹਨ | ਇਹ ਖ਼ਬਰ ਅਫਵਾਹ ਹੈ ਜਿਸ ਦੀ ਪੁਸ਼ਟੀ ਉਕਤ ਪਹਿਲਵਾਨਾਂ ਵਲੋਂ ਕੀਤੀ ਗਈ ਹੈ | ਦਰਅਸਲ ਇਕ ਸਮਾਚਾਰ ਏਜੰਸੀ ਨੇ ਦਾਅਵਾ ਕੀਤਾ ਕ ਕਿ ਸਾਕਸ਼ੀ ਮਲਿਕ ਨੇ ਰੇਲਵੇ ਵਿੱਚ ਆਪਣੀ ਨੌਕਰੀ ਮੁੜ ਜੁਆਇਨ ਕਰ ਲਈ ਹੈ। ਹਾਲਾਂਕਿ ਇਸ ਦਾਅਵੇ ਦੇ ਸਾਹਮਣੇ ਆਉਣ ਤੋਂ ਕੁਝ ਦੇਰ ਬਾਅਦ ਹੀ ਸਾਕਸ਼ੀ ਮਲਿਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਸਾਕਸ਼ੀ ਨੇ ਟਵੀਟ ਰਾਹੀਂ ਅਤੇ ਆਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਇਹ ਖਬਰ ਪੂਰੀ ਤਰ੍ਹਾਂ ਨਾਲ ਗਲਤ ਹੈ। ਸਾਕਸ਼ੀ ਦਾ ਕਹਿਣਾ ਹੈ ਇਨਸਾਫ਼ ਦੀ ਲੜਾਈ ਵਿੱਚ ਸਾਡੇ ਵਿੱਚੋਂ ਕੋਈ ਵੀ ਪਿੱਛੇ ਨਹੀਂ ਹਟਿਆ ਅਤੇ ਨਾ ਹੀ ਪਿੱਛੇ ਹਟੇਗਾ। ਉਸਨੇ ਅਪੀਲ ਕੀਤੀ ਕਿ ਕੋਈ ਵੀ ਗਲਤ ਖ਼ਬਰ ਨਾ ਫੈਲਾਓ।

ਦੱਸ ਦਈਏ ਕਿ ਈ ਨਾਬਾਲਗ ਸਮੇਤ ਕੁਝ ਪਹਿਲਵਾਨਾਂ ਵਲੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਲਗਾਏ ਗਏ ਜਿਸ ਤੋਂ ਬਾਅਦ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਹਨ।ਹਾਲਾਂਕਿ ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਨਾਬਾਲਗ ਮਹਿਲਾ ਪਹਿਲਵਾਨ ਆਪਣੇ ਬਿਆਨ ਤੋਂ ਪਲਟ ਗਈ ਹੈ। ਉਸ ਨੇ  ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲਗਾਏ ਗਏ ਦੋਸ਼ਾਂ ਨੂੰ ਵਾਪਸ ਲੈ ਲਿਆ ਹੈ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਇੱਕ ਪਰਿਵਾਰ ਨੂੰ ਬਚਾਉਣ ਲਈ ਪੰਥ ਦਾ ਨੁਕਸਾਨ, ਅਜੇ ਵੀ ਬਾਜ ਆਜੋ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ
Advertisement

ਟਾਪ ਹੈਡਲਾਈਨ

FASTag New Rules: ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ

Punjab Weather: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ

ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ

Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Embed widget