ਪੜਚੋਲ ਕਰੋ

Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ

Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ

#saniamirza #retirement Tennis #abpsanjha

Sania Mirza Retirement: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਟੂਰਨਾਮੈਂਟ ਤੋਂ ਬਾਅਦ ਪੇਸ਼ੇਵਰ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ। ਦੁਬਈ ਡਿਊਟੀ ਚੈਂਪੀਅਨਸ਼ਿਪ ਟੂਰਨਾਮੈਂਟ ਅਗਲੇ ਮਹੀਨੇ ਖੇਡਿਆ ਜਾਵੇਗਾ। ਦਰਅਸਲ, ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ। ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ ਸ਼ਾਨਦਾਰ ਰਿਹਾ ਹੈ। ਇਸ ਖਿਡਾਰੀ ਨੇ ਟੈਨਿਸ ਕੋਰਟ 'ਤੇ ਕਈ ਖਿਤਾਬ ਜਿੱਤੇ ਹਨ।

ਸਾਨੀਆ ਮਿਰਜ਼ਾ ਦਾ ਅਜਿਹਾ ਰਿਹੈ ਕਰੀਅਰ 
ਸਾਨੀਆ ਮਿਰਜ਼ਾ ਦੇ ਕਰੀਅਰ ਦੀ ਗੱਲ ਕਰੀਏ ਤਾਂ ਇਸ ਭਾਰਤੀ ਟੈਨਿਸ ਸਟਾਰ ਨੇ ਆਪਣੇ ਪੇਸ਼ੇਵਰ ਕਰੀਅਰ ਵਿੱਚ 6 ਵੱਡੀਆਂ ਚੈਂਪੀਅਨਸ਼ਿਪਾਂ ਜਿੱਤੀਆਂ ਹਨ। ਸਾਨੀਆ ਮਿਰਜ਼ਾ ਨੇ 3 ਵਾਰ ਡਬਲਜ਼ ਅਤੇ 3 ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਹੈ। ਇਸ ਮਹੀਨੇ ਆਸਟਰੇਲੀਅਨ ਓਪਨ ਵਿੱਚ ਸਾਨੀਆ ਮਿਰਜ਼ਾ ਆਪਣੀ ਕਜ਼ਾਕਿਸਤਾਨ ਦੀ ਜੋੜੀਦਾਰ ਅੰਨਾ ਡੈਨੀਲੀਆ ਨਾਲ ਕੋਰਟ 'ਤੇ ਪੇਸ਼ ਹੋਵੇਗੀ। ਜ਼ਿਕਰਯੋਗ ਹੈ ਕਿ ਸਾਨੀਆ ਮਿਰਜ਼ਾ ਪਿਛਲੇ ਲਗਭਗ 10 ਸਾਲਾਂ ਤੋਂ ਦੁਬਈ 'ਚ ਰਹਿ ਰਹੀ ਹੈ। ਸਾਨੀਆ ਮਿਰਜ਼ਾ ਦੀ ਦੁਬਈ 'ਚ ਕਾਫੀ ਫੈਨ ਫਾਲੋਇੰਗ ਹੈ। ਇਸ ਤਰ੍ਹਾਂ ਸਾਨੀਆ ਮਿਰਜ਼ਾ ਆਪਣੇ ਪ੍ਰਸ਼ੰਸਕਾਂ ਵਿਚਕਾਰ ਆਪਣੇ ਟੈਨਿਸ ਕਰੀਅਰ ਨੂੰ ਅਲਵਿਦਾ ਕਹਿ ਦੇਵੇਗੀ।

Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਦੁਕਾਨ ਬਾਹਰ ਖੜ੍ਹੇ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਦੁਕਾਨ ਬਾਹਰ ਖੜ੍ਹੇ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਫੈਲੀ ਦਹਿਸ਼ਤ...
Police Chowki Blast: ਪੁਲਿਸ ਚੌਕੀ 'ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Police Chowki Blast: ਪੁਲਿਸ ਚੌਕੀ 'ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਅਮਰੀਕਾ 'ਚ ਗੈਂਗਸਟਰ ਹੈਰੀ ਬਾਕਸਰ ਗ੍ਰਿਫਤਾਰ
ਅਮਰੀਕਾ 'ਚ ਗੈਂਗਸਟਰ ਹੈਰੀ ਬਾਕਸਰ ਗ੍ਰਿਫਤਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Embed widget