ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
School holidays extended due to cold weather, g ਠੰਡ ਅਤੇ ਵਧ ਰਹੇ ਕੋਰੇ ਦੇ ਚਲਦੇ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ। ਹੁਣ ਸਾਰੇ ਸਰਕਾਰੀ ਪ੍ਰਾਈਵੇਟ ਐਡੇਡ ਅਤੇ ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਖੁੱਲਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਐਕਸ ਤੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਵੱਧ ਰਹੇ ਕੋਰੇ ਅਤੇ ਸਖਤ ਠੰਢ ਨੂੰ ਦੇਖਦੇ ਹੋਏ ਬੱਚਿਆਂ ਅਤੇ ਸਟਾਫ ਦੀ ਸਿਹਤ ਤੇ ਸੁਰੱਖਿਆ ਲਈ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ। ਨੇ 8 ਜਨਵਰੀ ਤੋਂ ਸਕੂਲ ਪਹਿਲਾਂ ਵਾਂਗ ਖੁੱਲਣਗੇ। ਪੰਜਾਬ ਵਿੱਚ ਇਸ ਸਮੇਂ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਨੇ ਜਿਹਨਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਨੇ। ਮੌਸਮ ਵਿਭਾਗ ਪਹਿਲਾਂ ਹੀ ਦੱਸ ਚੁੱਕਾ ਹੈ ਕਿ 1 ਜਨਵਰੀ ਤੋਂ ਠੰਡ ਹੋਰ ਵਧੇਗੀ ਇਸ ਲਈ ਸਰਕਾਰ ਕੋਈ ਜੋਖਮ ਨਹੀਂ ਲੈਣਾ ਚਾਹੁੰਦੀ। ਸਿੱਖਿਆ ਵਿਭਾਗ ਵੱਲੋਂ ਬਣਾਏ ਗਏ ਸਾਲਾਨਾ ਅਕੈਡਮਿਕ ਕੈਲੰਡਰ ਦੇ ਵਿੱਚ ਛੁੱਟੀਆਂ ਸ਼ਾਮਿਲ ਕੀਤੀਆਂ ਗਈਆਂ ਨੇ। ਠੰਡ ਅਤੇ ਵਧ ਰਹੇ ਕੋਰੇ ਦੇ ਚਲਦੇ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਸਕੂਲ ਨੇ ਜਿਨਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਨੇ। ਮੌਸਮ ਵਿਭਾਗ ਪਹਿਲਾਂ ਹੀ ਦੱਸ ਚੁੱਕਾ ਹੈ ਕਿ 1 ਜਨਵਰੀ ਤੋਂ ਠੰਡ ਹੋਰ ਵਧੇਗੀ। ਇਸ ਲਈ ਸਰਕਾਰ ਕੋਈ ਜੋਖਮ ਨਹੀਂ ਲੈਣਾ ਚਾਹੁੰਦੀ। ਸਿੱਖਿਆ ਵਿਭਾਗ ਵੱਲੋਂ ਬਣਾਏ ਗਏ ਸਾਲਾਨਾ ਅਕੈਡਮਿਕ ਕੈਲੰਡਰ ਦੇ ਵਿੱਚ ਛੁੱਟੀਆਂ ਸ਼ਾਮਿਲ ਕੀਤੀਆਂ ਗਈਆਂ ਨੇ। ਠੰਡ ਅਤੇ ਵਧ ਰਹੇ ਕੋਰੇ ਦੇ ਚਲਦੇ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ। ਹੁਣ ਸਾਰੇ ਸਰਕਾਰੀ ਪ੍ਰਾਈਵੇਟ ਐਡੇਡ ਅਤੇ ਮਾਨਤਾ ਪ੍ਰਾਪਤ ਸਕੂਲ ਅੱਠ। ਸਿੱਖਿਆ ਵਿਭਾਗ ਵੱਲੋਂ ਬਣਾਏ ਗਏ ਸਾਲਾਨਾ ਅਕੈਡਮਿਕ ਕੈਲੰਡਰ ਦੇ ਵਿੱਚ ਛੁੱਟੀਆਂ ਸ਼ਾਮਿਲ ਕੀਤੀਆਂ ਗਈਆਂ ਨੇ।overnment announces






















