ਪੜਚੋਲ ਕਰੋ
Advertisement
328 ਸਰੂਪ ਮਾਮਲੇ 'ਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਪ੍ਰਤੀ ਸਖ਼ਤ ਫੈਸਲਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰ ਇੱਕ ਸਾਲ ਤੱਕ ਕੋਈ ਵੀ ਅਹੁਦਾ ਹਾਸਲ ਨਹੀਂ ਕਰਨਗੇ। ਭਾਈ ਰਜਿੰਦਰ ਸਿੰਘ ਮਹਿਤਾ ਹੁਣ ਵਾਲੀ ਅੰਤਰਿੰਗ ਕਮੇਟੀ 'ਚ ਬਤੌਰ ਸੀਨੀਅਰ ਮੀਤ ਪ੍ਰਧਾਨ ਸੇਵਾਵਾਂ ਨਿਭਾਅ ਰਹੇ ਸਨ, ਜੋ ਹੁਣ ਆਪਣੇ ਅਹੁਦੇ ਨੂੰ ਛੱਡਣਗੇ।ਇਸ ਤੋਂ ਇਲਾਵਾ ਇਹ ਮੈਂਬਰ ਭੁੱਲ ਬਖਸ਼ਾਉਣ ਲਈ ਸਹਿਜ ਪਾਠ ਕਰਨਗੇ। ਚੁਫੇਰਿਓਂ ਘਿਰਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਭੁੱਲ ਬਖਸ਼ਾਉਣ ਲਈ ਪੇਸ਼ ਹੋਏ। ਉਹ ਭੁੱਲ ਬਖਸ਼ਾਉਣ ਲਈ ਅਖੰਡ ਪਾਠ ਸਾਹਿਬ ਕਰਵਾਉਣਗੇ।ਲੌਂਗੋਵਾਲ ਸਾਰਾਗੜ੍ਹੀ ਸਰਾਂ ਤੋਂ ਦਰਸ਼ਨੀ ਡਿਉੜੀ ਤੱਕ ਝਾੜੂ ਸੇਵਾ ਕਰਨਗੇ। ਇਸ ਤੋਂ ਇਲਾਵਾ ਦਸਤਾਰ ਲਾਹੁਣ ਵਾਲੇ ਟਾਸਕ ਫੋਰਸ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ।
ਪੰਜਾਬ
MP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha
Sikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp Sanjha
CM Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ
Sikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha
Big Breaking | Exclusive | ਨਗਰ ਨਿਗਮ ਦੀਆਂ ਚੋਣਾਂ ਦੀ ਨੋਟੀਫ਼ਿਕੇਸ਼ਨ ਜਾਰੀ | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement