ਪੜਚੋਲ ਕਰੋ
ਜਲਾਲਾਬਾਦ 'ਚ ਗਰਜੇ ਸੁਖਬੀਰ ਬਾਦਲ, ਕੈਪਟਨ ਨੂੰ ਘੇਰਣ ਨਾਲ ਕੀਤੇ ਵੱਡੇ ਐਲਾਨ
ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਤੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਖ਼ਬਰਾਂ
“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
ਹੋਰ ਵੇਖੋ

















