ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ, ਯਾਨੀ ਕਿ 7 ਫਰਵਰੀ ਤੱਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੀ ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਵੱਲੋਂ ਅਲਰਟ ਜਾਰੀ ਕੀਤਾ ਜਾ ਸਕਦਾ ਹੈ। ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ, ਯਾਨੀ ਕਿ 7 ਫਰਵਰੀ ਤੱਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੀ ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਵੱਲੋਂ ਅਲਰਟ ਜਾਰੀ ਕੀਤਾ ਜਾ ਸਕਦਾ ਹੈ।

JOIN US ON

Telegram
Sponsored Links by Taboola