ਪੜਚੋਲ ਕਰੋ

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ। ਬਰਨਾਲਾ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਜ਼ੋਰਦਾਰ ਨਾਅਰੇ ਲੱਗੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦਗੀ ਵਿੱਚ ਹੋਈ ਨਾਅਰੇਬਾਜ਼ੀ ਕਾਰਨ ਕੁਝ ਸਮੇਂ ਲਈ ਮਾਹੌਲ ਗਰਮਾ ਗਿਆ। ਬਰਨਾਲਾ ਵਿੱਚ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡੀ ਮੀਟਿੰਗ ਕੀਤੀ ਗਈ। ਇਸ ਵਿੱਚ ਭੂਪੇਸ਼ ਬਘੇਲ, ਰਾਜਾ ਵੜਿੰਗ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਜ ਕੁਮਾਰ ਵੇਰਕਾ ਅਤੇ ਰਜ਼ੀਆ ਸੁਲਤਾਨਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਪਰ ਮੀਟਿੰਗ ਸ਼ੁਰੂ ਹੁੰਦਿਆਂ ਹੀ ਪੰਡਾਲ ਵਿੱਚ 'ਚੰਨੀ ਜ਼ਿੰਦਾਬਾਦ' ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਰਾਜਾ ਵੜਿੰਗ ਦੇ ਸੰਬੋਧਨ ਦੌਰਾਨ ਵੀ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਹੋਈ ਅਤੇ ਭੂਪੇਸ਼ ਬਘੇਲ ਦੇ ਸੰਬੋਧਨ ਦੌਰਾਨ ਵੀ ਨਾਅਰੇ ਸੁਣਾਈ ਦਿੱਤੇ। ਇਸ ਨਾਅਰੇਬਾਜ਼ੀ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਵਰਕਰ ਨੂੰ ਆਪਣੇ ਆਗੂ ਦੇ ਹੱਕ ਵਿੱਚ ਨਾਅਰਾ ਲਗਾਉਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਸਤਿਕਾਰਯੋਗ ਆਗੂ ਹਨ ਅਤੇ ਉਹ ਖੁਦ ਵੀ ਚੰਨੀ ਸਾਹਿਬ ਦੇ ਹੱਕ ਵਿੱਚ ਨਾਅਰਾ ਲਗਾ ਸਕਦੇ ਹਨ। ਹਾਲਾਂਕਿ ਵੜਿੰਗ ਨੇ ਇਹ ਸ਼ੱਕ ਵੀ ਜਤਾਇਆ ਕਿ ਨਾਅਰੇ ਲਗਾਉਣ ਵਾਲਾ ਵਿਅਕਤੀ ਕਾਂਗਰਸ ਦਾ ਵਰਕਰ ਨਾ ਹੋ ਕੇ ਆਮ ਆਦਮੀ ਪਾਰਟੀ ਵੱਲੋਂ ਭੇਜਿਆ ਗਿਆ ਕੋਈ ਵਿਅਕਤੀ ਵੀ ਹੋ ਸਕਦਾ ਹੈ।

ਵੀਡੀਓਜ਼ ਖ਼ਬਰਾਂ

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
Advertisement

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget