ਪੜਚੋਲ ਕਰੋ
Himachal Big Accident | ਸ਼ਰਧਾਲੂਆਂ ਨਾਲ ਭਰੀ ਗੱਡੀ ਡੂੰਘੀ ਖੱਡ 'ਚ ਡਿਗੀ, 4 ਦੀ ਮੌ..ਤ, ਕਈ ਜਖ਼ਮੀ
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ
ਭਰਮੌਰ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।
ਤੇ ਇਸ ਹਾਦਸੇ ਚ ਚਾਰ ਲੋਕਾਂ ਦੀ ਮੌਤ ਤੇ 7 ਲੋਕ ਜ਼ਖਮੀ ਹਨ।
ਹਾਦਸਾ ਭਰਮੌਰ ਦੇ ਮਾਤਾ ਭਰਮਾਣੀ ਮਾਰਗ 'ਤੇ ਵਾਪਰਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਕਰੀਬ 12 ਸ਼ਰਧਾਲੂ ਬੋਲੈਰੋ ਵਿੱਚ ਸਵਾਰ ਹੋ ਕੇ
ਭਰਮੌਰ ਦੇ ਮਾਤਾ ਭ੍ਰਮਾਣੀ ਮੰਦਰ ਨਤਮਸਤਕ ਹੋਣ ਜਾ ਰਹੇ ਸੀ ਕਿ ਰਾਸਤੇ ਚ
ਕਰ ਡੂੰਘੀ ਖੱਡ ਚ ਜਾ ਡਿਗੀ | ਇਸ ਦੌਰਾਨ 4 ਸ਼ਰਧਾਲੂਆਂ ਦੀ ਮੌਕੇ ਤੇ ਹੀ ਮੌਤ ਹੋ ਗਈ |
ਉਥੇ ਹੀ ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰੈਸਕਿਊ ਰਾਹਤ ਕਾਰਜ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ | ਹਾਦਸੇ ਸੰਬੰਧੀ ਹੋਰ ਜਾਣਕਾਰੀ ਇਕਠੀ ਕੀਤੀ ਜਾ ਰਹੀ ਹੈ |
ਪੰਜਾਬ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
ਹੋਰ ਵੇਖੋ
















