ਕਿਸਾਨਾਂ ਨੇ ਅੰਦੋਲਨ ਨੂੰ ਹੋਰ ਭਖਾਉਣ ਲਈ ਕਰ ਦਿੱਤੇ ਵੱਡੇ ਐਲਾਨ

Continues below advertisement

ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੀਆਂ ਟੀਮਾਂ ਛੇਤੀ ਹੀ ਉਨ੍ਹਾਂ ਸੂਬਿਆਂ ਦਾ ਦੌਰਾ ਕਰ ਲੋਕਾਂ ਨੂੰ ਜਾਗਰੂਕ ਕਰਨਗੀਆਂ, ਜਿੱਥੇ ਕੁਝ ਹੀ ਸਮੇਂ ਵਿੱਚ ਚੋਣਾਂ ਹੋਣੀਆਂ ਹਨ। ਰਾਜੇਵਾਲ ਨੇ ਕਿਹਾ ਕਿ ਉਹ ਕਿਸੇ ਪਾਰਟੀ ਨੂੰ ਆਪਣਾ ਸਮਰਥਨ ਨਹੀਂ ਦੇਣਗੇ ਬਲਕਿ ਲੋਕਾਂ ਨੂੰ ਇਹ ਸਮਝਾਉਣਗੇ ਕਿ ਉਹ ਅਜਿਹੇ ਉਮੀਦਵਾਰਾਂ ਨੂੰ ਵੋਟਾਂ ਦੇਣ ਜੋ ਭਾਜਪਾਈ ਉਮੀਦਵਾਰਾਂ ਨੂੰ ਹਰਾਉਣ ਦਾ ਦਮ ਰੱਖਦਾ ਹੋਵੇ।

Continues below advertisement

JOIN US ON

Telegram