SGPC | ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ, ਪੁਲਿਸ ਨੇ ਪਾਵਨ ਅਸਥਾਨ 'ਤੇ ਪਹੁੰਚਾਇਆ
Download ABP Live App and Watch All Latest Videos
View In AppSGPC | ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ, ਪੁਲਿਸ ਨੇ ਪਾਵਨ ਅਸਥਾਨ 'ਤੇ ਪਹੁੰਚਾਇਆ
ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ
ਮਾਮਲਾ ਗਰਮਾਇਆ - ਸਿੱਖ ਜਗਤ 'ਚ ਰੋਸ਼
ਪੁਲਿਸ ਨੇ ਸਰੂਪ ਨੂੰ ਪਾਵਨ ਅਸਥਾਨ 'ਤੇ ਪਹੁੰਚਾਇਆ
ਸਿੱਖ ਕੌਮ ਵਲੋਂ ਘਟਨਾ ਦੀ ਜਾਂਚ ਦੀ ਮੰਗ
ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਪੀਲ
'ਦੂਸਰੇ ਸਰੂਪ ਨੂੰ ਵੀ ਪਾਵਨ ਅਸਥਾਨ 'ਤੇ ਪਹੁੰਚਾਇਆ ਜਾਵੇ'
ਦੋਹਾ ਕਤਰ ਠਾਣੇ ਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਪਵਿੱਤਰ ਸਰੂਪ ਆਪਣੀ ਹਿਰਾਸਤ ਚ ਰੱਖੇ ਹੋਏ ਸਨ
ਜਿਸਦੀ ਖਬਰ ਨਸ਼ਰ ਹੋਣ ਤੋਂ ਬਾਅਦ ਕਤਰ ਪੁਲਿਸ ਨੇ 2 ਪਵਿੱਤਰ ਸਰੂਪਾਂ ਵਿਚੋਂ ਇਕ ਸਰੂਪ ਨੂੰ ਪਾਵਨ ਅਸਥਾਨ 'ਤੇ ਪਹੁੰਚ ਦਿੱਤਾ ਹੈ |
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ |
ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ
ਮਾਮਲਾ ਗਰਮਾਇਆ - ਸਿੱਖ ਜਗਤ 'ਚ ਰੋਸ਼
ਪੁਲਿਸ ਨੇ ਸਰੂਪ ਨੂੰ ਪਾਵਨ ਅਸਥਾਨ 'ਤੇ ਪਹੁੰਚਾਇਆ
ਸਿੱਖ ਕੌਮ ਵਲੋਂ ਘਟਨਾ ਦੀ ਜਾਂਚ ਦੀ ਮੰਗ
ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਪੀਲ
'ਦੂਸਰੇ ਸਰੂਪ ਨੂੰ ਵੀ ਪਾਵਨ ਅਸਥਾਨ 'ਤੇ ਪਹੁੰਚਾਇਆ ਜਾਵੇ'