![ABP Premium](https://cdn.abplive.com/imagebank/Premium-ad-Icon.png)
Terrible Accident | ਟਰੱਕ ਨੇ ਢਾਬੇ 'ਤੇ ਸੁੱਤੇ ਹੋਏ ਲੋਕਾਂ ਨੂੰ ਕੁਚਲਿਆ, 4 ਦੀ ਹੋਈ ਦਰਦਨਾਕ ਮੌਤ
Terrible Accident | ਟਰੱਕ ਨੇ ਢਾਬੇ 'ਤੇ ਸੁੱਤੇ ਹੋਏ ਲੋਕਾਂ ਨੂੰ ਕੁਚਲਿਆ, 4 ਦੀ ਹੋਈ ਦਰਦਨਾਕ ਮੌਤ
#Accident #Truckaccident #abplive
ਖੌਫਨਾਕ ਖਬਰ ਸਾਹਮਣੇ ਆਈ ਹੈ ਉੱਤਰ ਪ੍ਰਦੇਸ਼ ਤੋਂ
ਜਿਥੇ ਅੱਜ ਸਵੇਰ ਤੜਕਸਾਰ ਇਕ ਤੇਜ ਰਫਤਾਰ ਟਰੱਕ ਨੇ ਢਾਬੇ ਚ ਸੁੱਤੇ ਪਏ ਲੋਕਾਂ ਨੂੰ ਕੁਚਲ ਦਿਤਾ।
ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ।
ਦੱਸ ਦਈਏ ਕਿ ਇਹ ਸੜਕ ਹਾਦਸਾ ਯੂਪੀ ਦੇ ਇਟਾਵਾ ਜ਼ਿਲ੍ਹੇ ਵਿਚ ਵਾਪਰਿਆ।
ਇਟਾਵਾ-ਕਾਨਪੁਰ ਹਾਈਵੇਅ 'ਤੇ ਤੇਜ਼ ਰਫਤਾਰ ਨਾਲ ਜਾ ਰਿਹਾ ਇਕ ਟਰੱਕ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ।
ਟਰੱਕ ਦੀ ਟੱਕਰ ਹੋਣ ਕਾਰਨ ਢਾਬੇ ਦੀ ਕੰਧ ਢਹਿ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕੁਝ ਲੋਕ ਢਾਬੇ ਦੇ ਅੰਦਰ ਸੁੱਤੇ ਹੋਏ ਸਨ।
ਇਸ ਹਾਦਸੇ ਤੋਂ ਬਾਅਦ ਢਾਬੇ ਦੇ ਮਲਬੇ ਹੇਠਾਂ ਦੱਬੇ 4 ਲੋਕਾਂ ਦੀ ਜਾਨ ਚਲੀ ਗਈ ਅਤੇ 2 ਲੋਕ ਜ਼ਖ਼ਮੀ ਹੋ ਗਏ।
ਲੋਕਾਂ ਵਲੋਂ ਸੂਚਨਾ ਮਿਲਣ ’ਤੇ ਡੀਐਮ-ਐਸਐਸਪੀ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਰੇਨ ਬੁਲਾ ਕੇ ਢਾਬੇ 'ਚ ਦਾਖਲ ਹੋਏ ਟਰੱਕ ਨੂੰ ਬਾਹਰ ਕੱਢਿਆ ਅਤੇ ਫਿਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮ੍ਰਿਤਕਾਂ ਦੀ ਪਹਿਚਾਣ ਉਸ ਨੇ ਦੱਸਿਆ ਕਿ ਇਸ ਕਾਰਨ 32 ਸਾਲਾ ਸੂਰਜ, 30 ਸਾਲਾ ਤਾਲਿਬ, 35 ਸਾਲਾ ਸੰਜੇ ਕੁਮਾਰ ਅਤੇ 35 ਸਾਲਾ ਢਾਬਾ ਮਾਲਕ ਕੁਲਦੀਪ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਟਰੱਕ ਕਿਵੇਂ ਕਾਬੂ ਤੋਂ ਬਾਹਰ ਹੋ ਗਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
Subscribe Our Channel: ABP Sanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=100)
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)