ਪੜਚੋਲ ਕਰੋ

ਗਰਮੀ ਤੋਂ ਮਿਲੇਗੀ ਵੱਡੀ ਰਾਹਤ! ਪੰਜਾਬ 'ਚ ਕਈ ਦਿਨ ਵਰ੍ਹਣਗੇ ਬੱਦਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਕੁਝ ਦਿਨਾਂ ਦੌਰਾਨ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਵੀਓ-1:

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਪਟਿਆਲਾ ਵਿੱਚ ਸਭ ਤੋਂ ਵੱਧ 25.2 ਮਿਲੀਮੀਟਰ ਅਤੇ ਮੋਹਾਲੀ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਤਾਪਮਾਨ ਵਿੱਚ ਵੀ ਕਰੀਬ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਵੀਓ-2:

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ 12 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਹਾਲਾਂਕਿ ਨਮੀ ਕਾਰਨ ਲੋਕਾਂ ਨੂੰ ਉਮਸ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

ਇਸੇ ਦੌਰਾਨ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਵੱਧ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਅਤੇ ਗਰਜ-ਚਮਕ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। 

ਵੀਡੀਓਜ਼ ਖ਼ਬਰਾਂ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget