ਪੜਚੋਲ ਕਰੋ

ਅੱਜ ਤੱਕ ਕੋਈ ਜਸਵੰਤ ਸਿੰਘ ਖਾਲੜਾ ਨੂੰ ਨਹੀਂ ਜਾਣਦਾ ਸੀ" - ਰਵਨੀਤ ਬਿੱਟੂ

ਰਵਨੀਤ ਬਿੱਟੂ ਦੇ ਦਿਲਜੀਤ ਦੋਸਾਂਝ 'ਤੇ ਤਿੱਖੇ ਤੰਜ

"ਤੂੰ ਬਹੁਰੂਪੀਆ ਹੈਂ, ਜਿੱਥੇ ਪੈਸਾ ਦਿਖਦਾ ਉੱਥੇ ਚੱਲ ਪੈਂਦਾ ਹੈਂ"
ਬਿੱਟੂ ਨੇ ਕਿਹਾ, "ਵਿਦੇਸ਼ਾਂ ਵਿੱਚ ਤੂੰ ਉਹਨਾਂ ਲੋਕਾਂ ਨੂੰ ਬਾਹਰ ਕੱਢਣ ਦੀ ਗੱਲ ਕਰਦਾ ਹੈਂ ਜੋ ਖਾਲਿਸਤਾਨ ਦੇ ਝੰਡੇ ਲੈ ਕੇ ਆਉਂਦੇ ਹਨ। ਤੂੰ ਹੈਂ ਕੀ? ਤੂੰ ਹਰ ਪਾਸੇ ਤੋਂ ਬਹੁਰੂਪੀਆ ਹੈਂ। ਜਿੱਥੇ ਤੈਨੂੰ ਪੈਸਾ ਦਿਖਦਾ ਹੈ, ਤੇਰਾ ਝੋਲਾ ਉੱਥੇ ਹੀ ਚੱਲ ਪੈਂਦਾ ਹੈ।"

ਅਮਿਤਾਭ ਬੱਚਨ ਦੇ ਪੈਰ ਛੂਹਣ 'ਤੇ ਨਿਸ਼ਾਨਾ

ਬਿੱਟੂ ਨੇ ਕਿਹਾ, "ਜਿਸ ਅਮਿਤਾਭ ਬੱਚਨ ਨੇ 1984 ਵਿੱਚ (ਰਾਜੀਵ ਗਾਂਧੀ ਦੇ ਦੋਸਤ ਹੋਣ ਦੇ ਨਾਤੇ) ਸਿੱਖਾਂ ਦਾ ਸਭ ਤੋਂ ਵੱਡਾ ਕਤਲੇਆਮ ਕਰਵਾਇਆ, ਉਸੇ ਦੇ ਪੈਰਾਂ ਵਿੱਚ ਦਿਲਜੀਤ ਜਾ ਕੇ ਝੁਕਦਾ ਹੈ। ਅੱਜ ਉਹੀ ਸਿੱਖਾਂ ਦੇ ਦਰਦ ਦੀ ਗੱਲ ਕਰ ਰਿਹਾ ਹੈ।"

"ਮਹਿਲਾਂ ਵਿੱਚ ਬੈਠ ਕੇ ਪੰਜਾਬ ਦਾ ਦਰਦ ਬਿਆਨ ਕਰ ਰਿਹਾ ਹੈ"

ਬਿੱਟੂ ਨੇ ਕਿਹਾ, "ਇਸ ਨੂੰ ਕੀ ਦਰਦ ਹੈ? ਵਿਦੇਸ਼ਾਂ ਦੇ ਵੱਡੇ-ਵੱਡੇ ਮਹਲਾਂ ਵਿੱਚ ਬੈਠ ਕੇ ਆਰਾਮ ਕਰ ਰਿਹਾ ਹੈ। ਜਦੋਂ ਖਾਲੜਾ ਸਾਹਿਬ ਸੰਘਰਸ਼ ਕਰ ਰਹੇ ਸਨ, ਇਹ ਕਿੱਥੇ ਸੀ? ਇਸ ਦਾ ਸਾਰਾ ਪਰਿਵਾਰ ਸਰਕਾਰੀ ਨੌਕਰੀਆਂ ਕਰਦਾ ਸੀ ਅਤੇ ਸਰਕਾਰ ਦੀਆਂ ਸਹੂਲਤਾਂ ਲੈਂਦਾ ਸੀ, ਅੱਜ ਇਹ ਪੰਜਾਬ ਦੇ ਦਰਦ ਦੀਆਂ ਗੱਲਾਂ ਕਰ ਰਿਹਾ ਹੈ।"

'ਚਮਕੀਲਾ' ਅਤੇ "ਗੰਦੇ ਗੀਤਾਂ" ਦਾ ਜ਼ਿਕਰ

ਬਿੱਟੂ ਨੇ ਕਿਹਾ, "ਇਹ ਉਹੀ ਵਿਅਕਤੀ ਹੈ, ਜਿਸ ਨੇ ਅੱਜ ਤੱਕ ਸਭ ਤੋਂ ਗੰਦੇ ਗੀਤ ਗਾਏ। ਜਿਸ ਚਮਕੀਲਾ ਨੇ ਪੰਜਾਬ ਦੀਆਂ ਧੀਆਂ-ਭੈਣਾਂ ਲਈ ਅਸ਼ਲੀਲ ਗੀਤ ਗਾਏ ਅਤੇ ਜਿਸ ਨੂੰ ਅੱਤਵਾਦੀਆਂ ਨੇ ਮਾਰਿਆ, ਉਸ 'ਤੇ ਇਸ ਨੇ ਫ਼ਿਲਮ ਬਣਾਈ। ਜੇ ਇਸ ਨੂੰ ਸੱਚਮੁੱਚ ਧੀਆਂ-ਭੈਣਾਂ ਦੀ ਇੰਨੀ ਚਿੰਤਾ ਹੁੰਦੀ ਤਾਂ ਇਹ ਚਮਕੀਲਾ 'ਤੇ ਫ਼ਿਲਮ ਕਦੇ ਨਾ ਬਣਾਉਂਦਾ।"

"OTT ਤੋਂ ਫ਼ਿਲਮ ਹਟਾਉਣਾ ਸਿਰਫ਼ ਪਬਲਿਸਿਟੀ ਸਟੰਟ"

ਬਿੱਟੂ ਨੇ ਕਿਹਾ ਕਿ ਫ਼ਿਲਮ ਨੂੰ OTT ਤੋਂ ਹਟਾਉਣਾ ਕਿਸੇ ਸਰਕਾਰੀ ਦਬਾਅ ਦਾ ਨਤੀਜਾ ਨਹੀਂ ਸੀ। ਉਨ੍ਹਾਂ ਦੇ ਮੁਤਾਬਕ, "ਜਦੋਂ 199 ਜਾਂ 399 ਰੁਪਏ ਵਾਲਾ ਟੀਚਾ ਪੂਰਾ ਹੋ ਗਿਆ ਤਾਂ ਪਬਲਿਸਿਟੀ ਲਈ ਕਿਹਾ ਗਿਆ ਕਿ ਫ਼ਿਲਮ ਹਟਾਈ ਜਾ ਰਹੀ ਹੈ। OTT 'ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੁੰਦਾ। ਇਹ ਜਦੋਂ ਚਾਹੁਣ ਫ਼ਿਲਮ ਲਾ ਸਕਦੇ ਹਨ। ਇਹ ਸਿਰਫ਼ ਡਰਾਮਾ ਹੈ।"

ਸ਼ਹੀਦ ਬੇਅੰਤ ਸਿੰਘ ਅਤੇ BJP ਬਾਰੇ ਕੀ ਕਿਹਾ?

ਬਿੱਟੂ ਨੇ ਕਿਹਾ, "ਜਦ ਤੱਕ ਸਰਦਾਰ ਬੇਅੰਤ ਸਿੰਘ ਮੁੱਖ ਮੰਤਰੀ ਰਹੇ, ਜਸਵੰਤ ਸਿੰਘ ਖਾਲੜਾ 'ਤੇ ਨਾ ਕੋਈ ਕੇਸ ਦਰਜ ਹੋਇਆ ਅਤੇ ਨਾ ਹੀ ਪੁਲਿਸ ਨੇ ਉਨ੍ਹਾਂ ਨੂੰ ਕਦੇ ਬੁਲਾਇਆ। 31 ਅਗਸਤ ਨੂੰ ਬੇਅੰਤ ਸਿੰਘ ਸ਼ਹੀਦ ਹੋਏ ਅਤੇ ਉਸ ਤੋਂ ਬਾਅਦ 6 ਸਤੰਬਰ ਨੂੰ ਖਾਲੜਾ ਨੂੰ ਚੁੱਕਿਆ ਗਿਆ। ਇਸ ਲਈ ਬਿਨਾਂ ਜਾਣਕਾਰੀ ਦੇ ਬੇਅੰਤ ਸਿੰਘ 'ਤੇ ਉਂਗਲ ਨਹੀਂ ਚੁੱਕਣੀ ਚਾਹੀਦੀ।"

ਆਪਣੀ ਹੀ ਪਾਰਟੀ BJP ਨੂੰ ਨਸੀਹਤ

ਰਵਨੀਤ ਬਿੱਟੂ ਨੇ ਪੰਜਾਬ BJP ਆਗੂਆਂ ਨੂੰ ਵੀ ਨਸੀਹਤ ਦਿੰਦਿਆਂ ਕਿਹਾ, "ਹਰ ਗੱਲ 'ਤੇ ਬੈਕਫੁੱਟ 'ਤੇ ਜਾਣ ਦੀ ਲੋੜ ਨਹੀਂ ਹੈ। 1980 ਤੋਂ 1995 ਤੱਕ ਪੰਜਾਬ ਵਿੱਚ ਜਾਂ ਤਾਂ ਕਾਂਗਰਸ ਦੀ ਸਰਕਾਰ ਸੀ ਜਾਂ ਗਵਰਨਰ ਰਾਜ ਸੀ। ਉਸ ਸਮੇਂ ਨਾ ਕੇਂਦਰ ਵਿੱਚ BJP ਸੀ ਅਤੇ ਨਾ ਹੀ ਪੰਜਾਬ ਵਿੱਚ। ਫਿਰ BJP ਨੂੰ ਸਫਾਈ ਦੇਣ ਦੀ ਕੀ ਲੋੜ ਹੈ? ਡਟ ਕੇ ਕਹੋ ਕਿ ਇਸ ਮਾਮਲੇ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ।" 

ਵੀਡੀਓਜ਼ ਖ਼ਬਰਾਂ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget