ਪੜਚੋਲ ਕਰੋ

ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ

ਮੋਗਾ ਨੇੜੇ ਦਰਦਨਾਕ ਹਾਦਸਾ, ਸਕੂਲ ਤੋਂ ਘਰ ਆਉਂਦੇ 11 ਸਾਲਾ ਵਿਦਿਆਰਥੀ ਦੀ ਮੌਤ

ਮੋਗਾ ਦੇ ਨੇੜਲੇ ਪਿੰਡ ਅਜੀਤਵਾਲ ਵਿੱਚ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਲ ਤੋਂ ਘਰ ਵਾਪਸ ਆ ਰਹੇ 11 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਸ਼ਰਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਵਿੱਚ ਛੇਵੀਂ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਮੁਤਾਬਕ, ਦੁਪਹਿਰ ਕਰੀਬ 2 ਵਜੇ ਸਕੂਲ ਛੁੱਟੀ ਤੋਂ ਬਾਅਦ ਗੁਰਸ਼ਰਨਪ੍ਰੀਤ ਸਾਈਕਲ ‘ਤੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਸਕੂਲ ਦੇ ਗੇਟ ਤੋਂ ਬਾਹਰ ਨਿਕਲਿਆ, ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ। ਟੱਕਰ ਦੇ ਬਾਅਦ ਉਹ ਦੂਜੇ ਪਾਸੇ ਆ ਰਹੇ ਟਰੱਕ ਨਾਲ ਟਕਰਾ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ।

ਮੌਕੇ ‘ਤੇ ਮੌਜੂਦ ਲੋਕਾਂ ਅਤੇ ਪਿੰਡ ਦੇ ਸਰਪੰਚ ਵੱਲੋਂ ਉਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਪਰਿਵਾਰ ਵਿੱਚ ਇੱਕ ਭਰਾ ਅਤੇ ਇੱਕ ਭੈਣ ਵੀ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ।

ਪੁਲਿਸ ਨੇ ਕਾਰ ਅਤੇ ਟਰੱਕ ਦੋਵੇਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਅਜੀਤਵਾਲ ਦੇ ਅਧਿਕਾਰੀਆਂ ਮੁਤਾਬਕ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓਜ਼ ਖ਼ਬਰਾਂ

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ
Advertisement

ਟਾਪ ਹੈਡਲਾਈਨ

ਪੰਜਾਬ ਕਾਂਗਰਸ ਦੀ ਦਿੱਲੀ 'ਚ ਹਾਈਕਮਾਨ ਨਾਲ ਮੀਟਿੰਗ, ਵੱਡੇ ਆਗੂ ਰਹਿਣਗੇ ਮੌਜੂਦ; ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ABP Sanjha Top 10, 2 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ

ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ

Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

Embed widget