ਪੜਚੋਲ ਕਰੋ

ਸੁਸਾਈਡ ਤੋਂ ਪਹਿਲਾਂ ਬਣਾਈ VIDEO! ਸਰਕਾਰੀ ਮੁਲਾਜ਼ਮ ਨੇ 6 ਲੋਕਾਂ ਤੇ ਲਾਇਆ ਇਲਜ਼ਾਮ

ਰਨਾਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਦੇ ਆਡਿਟ ਵਿਭਾਗ ਵਿੱਚ ਤਾਇਨਾਤ ਇੱਕ ਸਰਕਾਰੀ ਮੁਲਾਜ਼ਮ ਨੌਜਵਾਨ ਨੇ ਕਥਿਤ ਤੌਰ 'ਤੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਨੌਜਵਾਨ ਇੱਕ ਵੀਡੀਓ ਅਤੇ ਸੁਸਾਈਡ ਨੋਟ ਛੱਡ ਗਿਆ, ਜਿਸ ਵਿੱਚ ਉਸ ਨੇ ਕੁਝ ਲੋਕਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ।

ਵੀਓ:
ਪੁਲਿਸ ਮੁਤਾਬਕ ਮ੍ਰਿਤਕ ਵੱਲੋਂ ਛੱਡੀ ਗਈ ਵੀਡੀਓ, ਸੁਸਾਈਡ ਨੋਟ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇੱਕ ਪਰਿਵਾਰਕ ਵਿਵਾਦ ਵਿੱਚ ਉਸ ਦਾ ਨਾਮ ਘਸੀਟਿਆ ਗਿਆ ਅਤੇ ਮਾਮਲਾ ਰਫ਼ਾ-ਦਫ਼ਾ ਕਰਨ ਦੇ ਬਦਲੇ ਵੱਡੀ ਰਕਮ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਨਸਿਕ ਦਬਾਅ ਅਤੇ ਕਥਿਤ ਬਲੈਕਮੇਲਿੰਗ ਕਾਰਨ ਨੌਜਵਾਨ ਨੇ ਇਹ ਕਦਮ ਚੁੱਕਿਆ।

ਉੱਥੇ ਹੀ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਾਰੇ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।

ਥਾਣਾ ਸਿਟੀ ਬਰਨਾਲਾ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। 

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget