ਪੜਚੋਲ ਕਰੋ

'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'

ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੀਆਂ ਕਈ ਮੱਦਾਂ ਅਤੇ ਸ਼ਬਦਾਵਲੀ ’ਤੇ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਾਵਾਂ ਵਲੋਂ ਇਤਰਾਜ ਜਤਾਏ ਜਾਣ ਤੋਂ ਬਾਅਦ ਸਰਕਾਰ ਵਲੋਂ ਬੀਤੇ ਦਿਨ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਨੂੰ ਭੇਜੇ ਜਵਾਬ ਨੂੰ ਰੱਦ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਥੇ ਕਿਹਾ ਕਿ ਸਰਕਾਰ ਬੇਅਦਬੀਆਂ ਦੇ ਦੋਸ਼ੀਆਂ ਲਈ ਸਜਾਵਾਂ ਤੈਅ ਕਰ ਸਕਦੀ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਕੋਈ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੁੰਦਾ।

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬੀਤੀ 29 ਜੂਨ ਨੂੰ ਉਠਾਏ ਗਏ ਇਤਰਾਜ਼ਾਂ ਬਾਰੇ ਸਰਕਾਰ ਵਲੋਂ ਕੇਵਲ ਇਕ ਇਤਰਾਜ਼ ਹੀ ਦੂਰ ਕੀਤਾ ਗਿਆ ਹੈ ਜਦੋਂ ਕਿ 90 ਫੀਸਦੀ ਇਤਰਾਜ਼ ਯੋਗ ਮੱਦਾਂ ਪਹਿਲਾਂ ਦੀ ਤਰ੍ਹਾਂ ਹੀ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਕਾਲ ਤਖ਼ਤ ਸਾਹਿਬ ਵਲੋਂ ਉਠਾਏ ਗਏ ਇਤਰਾਜ਼ਾਂ ਨੂੰ ਪੂਰੀ ਤਰ੍ਹਾਂ ਦੂਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਸ ਕਾਨੂੰਨ ਦਾ ਕੋਈ ਫਾਇਦਾ ਨਹੀਂ ਹੈ। ਸਾਨੂੰ ਸਰਕਾਰ ਦੀ ਫੋਕੀ ਹਮਦਰਦੀ ਨਹੀਂ ਚਾਹੀਦੀ। ਉਨ੍ਹਾਂ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਵਕੀਲਾਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ, ਜਿਨ੍ਹਾਂ ਵਿਚ ਜਸਟਿਸ (ਸੇਵਾ ਮੁਕਤ) ਆਰ. ਐਸ. ਸੋਢੀ, ਜਸਟਿਸ (ਸੇਵਾ ਮੁਕਤ) ਮਹਿੰਦਰ ਮੋਹਨ ਸਿੰਘ ਬੇਦੀ, ਐਡਵੋਕੇਟ ਪੂਰਨ ਸਿੰਘ ਹੁੰਦਲ, ਡਾਕਟਰ ਕੇਹਰ ਸਿੰਘ ਪਟਿਆਲਾ ਅਤੇ ਪ੍ਰੋ. ਜਗਮੋਹਨ ਸਿੰਘ ਟੋਨੀ ਲੁਧਿਆਣਾ ਨੂੰ ਸ਼ਾਮਿਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੋ ਮਹੀਨੇ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਉਠਾਏ ਇਤਰਾਜ਼ਾਂ ਨੂੰ ਦੂਰ ਕਰੇ ਨਹੀਂ ਤਾਂ ਅਕਾਲ ਤਖਤ ਸਾਹਿਬ ਵਲੋਂ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਏਗੀ। ਉਹਨਾਂ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਵੀ ਕਿਹਾ ਕਿ ਉਹ ਤਿੰਨ ਅਗਸਤ ਦੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਗੁਰੂ ਦੋਖੀ ਪੰਥ ਵਿਰੋਧੀ ਵੱਲ ਮੂੰਹ ਨਾ ਕਰਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਉਨ੍ਹਾਂ ਦੀਆਂ ਭਾਵਨਾਵਾਂ ਅਨੁਸਾਰ ਜਲਦ ਫੈਸਲਾ ਲਿਆ ਜਾਵੇਗਾ।।

ਵੀਡੀਓਜ਼ ਖ਼ਬਰਾਂ

ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ
'ਵਿਧਾਨ ਸਭਾ ਨੂੰ ਸਿੱਖ ਸ਼ਬਦਾਵਲੀ ਬਣਾਉਣ ਦਾ ਕੋਈ ਹੱਕ ਨਹੀਂ'— ਗੜਗੱਜ
ਗੜਗੱਜ ਬੋਲੇ- ਗੁਰੂ ਗ੍ਰੰਥ ਸਾਹਿਬ 'ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ!
Advertisement

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

Embed widget