Smart Ration Card ਦੇ ਕੀ ਨੇ ਲੋਕਾਂ ਨੂੰ ਫਾਇਦੇ

Continues below advertisement
ਪਟਨ ਨੇ One Nation & One Card ਸਕੀਮ ਦਾ ਕੀਤਾ ਆਗਾਜ਼ . ਪੰਜਾਬ 'ਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਹੋਈ ਸ਼ੁਰੂਆਤ 37 ਲੱਖ 50 ਹਜਾਰ ਸਮਾਰਟ ਰਾਸ਼ਨ ਕਾਰਡ ਲੋਕਾਂ ਨੂੰ ਵੰਡੇ.ਲਾਭਪਾਤਰੀ ਕਿਸੇ ਵੀ ਡਿਪੂ ਤੋਂ ਖਰੀਦ ਸਕਣਗੇ ਰਾਸ਼ਨ ਤੇ ਪੰਜਾਬ ਦੇ 1.5 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ ਫਾਇਦਾ ਉਧਰ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ 'ਚ ਗਰੀਬ ਪਰਿਵਾਰਾਂ ਲਈ ਸਮਰਾਟ ਕਾਰਡ ਸਕੀਮ ਲਾਂਚ ਕੀਤੀ। ਪੰਜਾਬ ਦੇ ਵਿੱਚ ਹੁਣ ਇਸ ਸਕੀਮ ਦੇ ਤਹਿਤ 1.5 ਕਰੋੜ ਲੋਕਾਂ ਨੂੰ ਇਸਦਾ ਫਾਇਦਾ ਮਿਲੇਗਾ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਰਸਮੀ ਤੌਰ ਤੇ ਅੱਜ ਇਸ ਸਕੀਮ ਦੀ ਸ਼ੁਰੁਆਤ ਕੀਤੀ ਗਈ ਹੈ।ਆਉਣ ਵਾਲੇ ਦਿਨਾਂ 'ਚ ਇਹ ਸਕੀਮ ਮੁੰਕਮਲ ਹੋ ਜਾਏਗੀ। ਜਿਸਦਾ ਲਾਭ ਗਰੀਬ ਵਰਗ ਨੂੰ ਹੋਵੇਗਾ।ਨਾਲ ਹੀ ਆਨਲਾਈਨ ਸਿਸਟਮ ਦੇ ਤਹਿਤ ਜੋ ਸ਼ਿਕਾਇਤਾਂ ਪੰਜਾਬ ਵਿੱਚ ਰਾਸ਼ਨ ਡਿਪੋ ਨੂੰ ਲੈ ਕੇ ਸੁਣਨ ਲਈ ਮਿਲਦੀਆ ਸੀ। ਉਹ ਹੁਣ ਇਸ ਸਿਸਟਮ ਦੇ ਰਾਂਹੀ ਦੂਰ ਹੋ ਜਾਣਗੀਆਂ।

Continues below advertisement

JOIN US ON

Telegram