ਪੜਚੋਲ ਕਰੋ

ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਇਸ ਬਿੱਲ ਵਿੱਚ ਕੋਈ ਵੀ ਅਜਿਹੀ ‘ਚੋਰ ਮੋਰੀ’ ਨਹੀਂ ਛੱਡੀ ਜਿਸ ਦਾ ਫਾਇਦਾ ਉਠਾ ਕੇ ਕੋਈ ਦੋਸ਼ੀ ਬਚ ਸਕੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਗੰਭੀਰ ਧਾਰਾ ਲੱਗੇਗੀ। ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਬਿੱਲ ਕਾਨੂੰਨ ਮਾਹਿਰਾਂ ਨਾਲ ਰਾਇ ਤੋਂ ਬਾਅਦ ਲਿਆਂਦਾ ਗਿਆ ਹੈ। ਇਹ ਸਟੇਟ ਐਕਟ ਹੈ ਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ। ਬੇਅਦਬੀ ਦਾ ਮੁੱਦਾ ਪੰਜਾਬ ਦੀ ਅਮਨ ਸ਼ਾਂਤੀ ਨਾਲ ਜੁੜਿਆ ਹੋਇਆ ਹੈ। ਅੱਜ ਦੇ ਦਿਨ ਦੀ ਇਤਿਹਾਸਿਕ ਮਾਨਤਾ ਹੈ। 

ਮੁੱਖ ਮੰਤਰੀ ਮਾਨ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਾਰੇ 'ਚ ਵਿਸਥਾਰ ਨਾਲ ਦੱਸਿਆ ਗਿਆ ਹੈ। ਇਹ ਰਾਜ ਐਕਟ ਹੈ। ਰਾਜਪਾਲ ਤੋਂ ਇਸ 'ਤੇ ਦਸਤਖਤ ਕਰਵਾਉਣਾ ਸਾਡੀ ਹੀ ਨਹੀਂ ,ਤੁਹਾਡੀ ਵੀ ਜ਼ਿੰਮੇਵਾਰੀ ਹੈ। ਤੁਸੀਂ ਤੀਜੇ ਦਿਨ ਮੇਰੀ ਸ਼ਿਕਾਇਤ ਲੈ ਕੇ ਰਾਜਪਾਲ ਕੋਲ ਜਾਂਦੇ ਹੋ। ਕਦੇ ਕੰਮ ਕਰਵਾਉਣ ਵੀ ਚਲੇ ਜਾਇਆ ਕਰੋ। ਜੇਕਰ ਰਾਜਪਾਲ ਦੇਰੀ ਕਰਦਾ ਹੈ ਤਾਂ ਦੋਵੇਂ ਸਾਥ ਚੱਲਾਂਗੇ। 

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਨੂੰ ਆਪਣੀ ਰਿਪੋਰਟ ਸੌਂਪਣ ਲਈ 6 ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਇਹ ਮਤਾ ਪੇਸ਼ ਕੀਤਾ ਗਿਆ ਕਿ ਬਿੱਲ ਦੀਆਂ ਬਾਰੀਕੀਆਂ ਅਤੇ ਕਾਨੂੰਨੀ ਪਹਿਲੂਆਂ ਨੂੰ ਹੋਰ ਡੂੰਘਾਈ ਨਾਲ ਵਿਚਾਰਨ ਲਈ ਕਮੇਟੀ ਨੂੰ ਵਾਧੂ ਸਮੇਂ ਦੀ ਲੋੜ ਹੈ। ਸਦਨ ਨੇ ਸਰਬਸੰਮਤੀ ਨਾਲ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।

ਵੀਡੀਓਜ਼ ਖ਼ਬਰਾਂ

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget