ਪੜਚੋਲ ਕਰੋ

ਤਪਦੇ ਪੰਜਾਬ ‘ਚ ਕਦੋਂ ਆਵੇਗੀ ਰਾਹਤ? ਮੀਂਹ ਦਾ ਨਵਾਂ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਗਿਆ ਹੈ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ 44 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਉੱਚਾ ਪੱਧਰ ਹੈ। ਇਹ ਤਾਪਮਾਨ ਆਮ ਤੋਂ ਕਰੀਬ 4 ਡਿਗਰੀ ਜ਼ਿਆਦਾ ਹੈ।

ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਚੰਡੀਗੜ੍ਹ ਵਿੱਚ ਗਰਮ ਰਾਤਾਂ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 26 ਤੋਂ 29 ਅਪ੍ਰੈਲ ਦਰਮਿਆਨ ਮੀਂਹ ਅਤੇ ਆੰਧੀ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਗਰਮੀ ਵਧਣ ਨਾਲ ਬਿਜਲੀ ਦੀ ਖਪਤ ਵੀ ਕਾਫ਼ੀ ਵਧ ਗਈ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਬਿਜਲੀ ਕੱਟ ਲਗ ਰਹੇ ਹਨ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸਦੇ ਨਾਲ ਹੀ ਸਿਹਤ ਵਿਭਾਗ ਨੇ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲਾਂ ਦੀ OPD ਟਾਈਮਿੰਗ ਵਿੱਚ ਵੀ ਬਦਲਾਅ ਕੀਤਾ ਹੈ। ਹੁਣ OPD ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ, ਜਦਕਿ ਰਜਿਸਟ੍ਰੇਸ਼ਨ ਸਵੇਰੇ 7:30 ਵਜੇ ਤੋਂ ਸ਼ੁਰੂ ਹੋ ਜਾਵੇਗੀ।

ਡਾਕਟਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਤੋਂ ਬਚਣ ਅਤੇ ਬਿਨਾਂ ਲੋੜ ਬਾਹਰ ਨਾ ਨਿਕਲਣ, ਤਾਂ ਜੋ ਲੂ ਤੋਂ ਬਚਿਆ ਜਾ ਸਕੇ।

ਵੀਡੀਓਜ਼ ਖ਼ਬਰਾਂ

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
Advertisement

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

Embed widget