DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

Continues below advertisement

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਬਿੱਟੂ ਨੇ ਕਿਹਾ ਕਿ ਫ਼ਿਲਮ ਵਿੱਚ ਦਿਖਾਈਆਂ ਗਈਆਂ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੀਆਂ ਲਾਸ਼ਾਂ ਸਬੰਧੀ ਪੱਕੇ ਦਸਤਾਵੇਜ਼ੀ ਸਬੂਤ ਅਤੇ ਅਧਿਕਾਰਕ ਰਿਕਾਰਡ ਪੇਸ਼ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਮੇਕਰਜ਼ ਨੂੰ ਇਹ ਤੱਥਾਂ ਦੀ ਪ੍ਰਮਾਣਿਕਤਾ ਲੋਕਾਂ ਦੇ ਸਾਹਮਣੇ ਰੱਖਣੀ ਪਵੇਗੀ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਿੱਟੂ ਨੇ ਇਹ ਵੀ ਕਿਹਾ ਕਿ ਜੇਕਰ ਮੇਕਰਜ਼ ਇਹ ਦਸਤਾਵੇਜ਼ ਪੇਸ਼ ਕਰ ਦਿੰਦੇ ਹਨ ਤਾਂ ਉਹ ਜਨਤਕ ਤੌਰ 'ਤੇ ਮਾਫ਼ੀ ਮੰਗਣਗੇ।

ਬਿੱਟੂ ਲਗਾਤਾਰ ਫ਼ਿਲਮ ਮੇਕਰਜ਼ ਦੇ ਦਾਵਿਆਂ 'ਤੇ ਸਵਾਲ ਉਠਾ ਰਹੇ ਹਨ। ਇੱਕ ਦਿਨ ਪਹਿਲਾਂ ਵੀ ਉਨ੍ਹਾਂ ਨੇ ਚੁਣੌਤੀ ਦਿੱਤੀ ਸੀ ਕਿ ਉਹ ਪਟਿਆਲਾ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨਿਰਮਲ ਕਾਂਤਾ 'ਤੇ ਵੀ ਫ਼ਿਲਮ ਬਣਾਉਣ, ਜਿਨ੍ਹਾਂ ਦੀ ਅੱਤਵਾਦੀਆਂ ਨੇ ਵਿਦਿਆਰਥੀਆਂ ਦੇ ਸਾਹਮਣੇ ਹੱਤਿਆ ਕਰ ਦਿੱਤੀ ਸੀ।

JOIN US ON

Telegram
Continues below advertisement
Sponsored Links by Taboola