ਪੜਚੋਲ ਕਰੋ
PM Modi ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਦੀ ਕੌਣ ਕਰੇਗਾ ਜਾਂਚ?
ਫਿਰੋਜ਼ਪੁਰ ਰੈਲੀ ਦੌਰਾਨ ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਬਣਾਈ ਜਾਣ ਵਾਲੀ ਕਮੇਟੀ ਚ ਕੌਣ-ਕੌਣ ਹੋਏਗਾ, ਇਸਦਾ ਅੱਜ ਫੈਸਲਾ ਹੋਏਗਾ | ਸੁਪਰੀਮ ਕੋਰਟ ਵਲੋਂ ਜਾਰੀ ਹੁਕਮ ਅਨੁਸਾਰ ਇੱਕ ਰਿਟਾਇਰਡ ਜੱਜ ਦੀ ਅਗਵਾਈ 'ਚ ਬਣੇਗੀ ਇਹ ਕਮੇਟੀ ਅਤੇ ਇਸਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਮੈਂਬਰ ਵੀ ਹੋਣਗੇ |
Tags :
Supreme Court PM Modi Security Breach PM Modi Security Breach In Punjab Security Lapse Case In Supreme Court Retired Judge Committee Punjab Senior Memebrs Who Will Incharge Committee Security Breach During PM Modi's Visit To Punjab Pm Modi's Convoy Held Up In Punjab MHA Seeks Report On PM Modi Security Breach In Punjab Political Showdown Over Pm Modi's Security Lapse In Punjab Politics Over Pm Modi's Security Breach Protesters Block Pm Modi's Convoy In Punjab Pm Modi Security Breach Latest News Updatesਰਾਜਨੀਤੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਹੋਰ ਵੇਖੋ
















