ਕਿਉਂ ਨਹੀਂ ਹੋ ਰਹੀਆ ਕਿਸਾਨ ਜਥੇਬੰਦੀਆਂ ਇਕੱਠੀਆਂ? ਜਗਜੀਤ ਸਿੰਘ ਡੱਲੇਵਾਲ ਨੇ ਕੀਤੇ SKM ਦੇ ਖੁਲਾਸੇ !

Continues below advertisement

shambhu border,shambhu border news,shambhu border live,shambhu border news today,shambhu border latest news,shambhu border ki khabar,shambu border,shambhu border live news,shambhu border live today,shambhu border farmers protest,shambhu border kisan andolan,singhu border,haryana border,tear gas shambhu border,shambhu border block,shambhu border punjab,shambhu border ki news,shambhu border updates,shambhu border protest,shambhu border fire news ਕਿਉਂ ਨਹੀਂ ਹੋ ਰਹੀਆ ਕਿਸਾਨ ਜਥੇਬੰਦੀਆਂ ਇਕੱਠੀਆਂ?  ਜਗਜੀਤ ਸਿੰਘ ਡੱਲੇਵਾਲ ਨੇ ਕੀਤੇ  SKM ਦੇ  ਖੁਲਾਸੇ !ਜਗਜੀਤ ਸਿੰਘ ਡੱਲੇਵਾਲ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਅੰਦਰ ਖਾਲੀ ਕਰਨ ਦੇ ਫੈਸਲੇ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਸੜਕ ਕਿਸਾਨਾਂ ਵੱਲੋਂ ਨਹੀਂ ਜਾਮ ਕੀਤੀ ਗਈ ਹੈ, ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਰਸਤਾ ਬੰਦ ਕੀਤਾ ਹੈ। ਹਾਈਕੋਰਟ ਦੇ ਇਸ ਫੈਸਲੇ ਸਬੰਧੀ ਅਸੀਂ ਆਪਣੇ ਵਕੀਲਾਂ ਨਾਲ ਗੱਲ ਕਰ ਰਹੇ ਹਾਂ ਅਤੇ ਹੁਕਮਾਂ ਦੀ ਕਾਪੀ ਪੜ੍ਹ ਕੇ ਹੀ ਕੋਈ ਫੈਸਲਾ ਲਿਆ ਜਾਵੇਗਾ, ਅਸੀਂ 16 ਜੁਲਾਈ ਨੂੰ ਦੋਵੇਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਹੈ ਅਤੇ ਉਸ ਮੀਟਿੰਗ ਵਿੱਚ ਅਗਲੀ ਰਣਨੀਤੀ ਬਣਾਈ ਜਾਵੇਗੀ।

ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟਿਆ: ਦੱਸ ਦਈਏ ਕਿ ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ, ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਉਥੇ ਹੀ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ।

 

Continues below advertisement

JOIN US ON

Telegram