ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Pakistan 'ਚ Flood ਕਾਰਨ 380 ਬੱਚਿਆਂ ਸਮੇਤ 1100 ਲੋਕਾਂ ਦੀ ਮੌਤ
Floods in Pakistan Update: ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਦੇਸ਼ ਦਾ ਇਕ ਤਿਹਾਈ ਹਿੱਸਾ ਡੁੱਬ ਗਿਆ ਹੈ ਅਤੇ ਇੱਥੇ 380 ਬੱਚਿਆਂ ਸਮੇਤ 1100 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨੂੰ "ਬੇਮਿਸਾਲ ਜਲਵਾਯੂ ਤਬਾਹੀ" ਦੱਸਦੇ ਹੋਏ, ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਦੂਜੇ ਦੇਸ਼ਾਂ ਨੂੰ ਪਾਕਿਸਤਾਨ ਦੀ ਮਦਦ ਕਰਨ ਦੀ ਅਪੀਲ ਕੀਤੀ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਪਾਕਿਸਤਾਨੀ ਫੌਜ ਨੇ ਹੜ੍ਹ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ ਅਤੇ ਲੋਕਾਂ ਲਈ ਖਾਣੇ ਦੇ ਪੈਕੇਟ ਦੂਰ-ਦੁਰਾਡੇ ਇਲਾਕਿਆਂ ‘ਚ ਸੁੱਟੇ।
ਵਿਸ਼ਵ
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=470)
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
View More
Advertisement
ਟਾਪ ਹੈਡਲਾਈਨ
ਬਾਲੀਵੁੱਡ
ਦੇਸ਼
ਦੇਸ਼
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement