Pakistan 'ਚ Flood ਕਾਰਨ 380 ਬੱਚਿਆਂ ਸਮੇਤ 1100 ਲੋਕਾਂ ਦੀ ਮੌਤ
ਏਬੀਪੀ ਸਾਂਝਾ
Updated at:
31 Aug 2022 02:20 PM (IST)
Download ABP Live App and Watch All Latest Videos
View In AppFloods in Pakistan Update: ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਦੇਸ਼ ਦਾ ਇਕ ਤਿਹਾਈ ਹਿੱਸਾ ਡੁੱਬ ਗਿਆ ਹੈ ਅਤੇ ਇੱਥੇ 380 ਬੱਚਿਆਂ ਸਮੇਤ 1100 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨੂੰ "ਬੇਮਿਸਾਲ ਜਲਵਾਯੂ ਤਬਾਹੀ" ਦੱਸਦੇ ਹੋਏ, ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਦੂਜੇ ਦੇਸ਼ਾਂ ਨੂੰ ਪਾਕਿਸਤਾਨ ਦੀ ਮਦਦ ਕਰਨ ਦੀ ਅਪੀਲ ਕੀਤੀ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਪਾਕਿਸਤਾਨੀ ਫੌਜ ਨੇ ਹੜ੍ਹ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ ਅਤੇ ਲੋਕਾਂ ਲਈ ਖਾਣੇ ਦੇ ਪੈਕੇਟ ਦੂਰ-ਦੁਰਾਡੇ ਇਲਾਕਿਆਂ ‘ਚ ਸੁੱਟੇ।