ਪੜਚੋਲ ਕਰੋ
Advertisement
7 ਮਹੀਨਿਆਂ ਬਾਅਦ ਕੀਵ 'ਤੇ ਰੂਸ ਦਾ ਮਿਜ਼ਾਈਲ ਅਟੈਕ
Russian Missile Attack in Ukraine: ਰੂਸ ਦੇ ਕਬਜ਼ੇ ਵਾਲੇ ਕ੍ਰੀਮੀਆ ਪ੍ਰਾਇਦੀਪ (Crimean Peninsula) 'ਚ ਇੱਕ ਪੁਲ਼ 'ਤੇ ਹੋਏ ਧਮਾਕੇ ਤੋਂ ਬਾਅਦ ਰੂਸ ਬੇਹੱਦ ਹਮਲਾਵਰ ਹੋ ਗਿਆ ਹੈ। ਰੂਸ ਨੇ ਯੂਕਰੇਨ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ। ਰੂਸੀ ਹਮਲਿਆਂ ਨੂੰ ਕਾਰਪੇਟ-ਬੰਬਿੰਗ ਕਿਹਾ ਜਾ ਰਿਹਾ ਹੈ। ਯੂਕਰੇਨ ਦੀ ਖ਼ੁਫੀਆ ਏਜੰਸੀ SBU ਦੇ ਹੈੱਡਕੁਆਰਟਰ ਨੂੰ ਵੀ ਰੂਸ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਹੈ। ਪਿਛਲੇ 8 ਮਹੀਨਿਆਂ 'ਚ ਰੂਸ ਨੇ ਜ਼ਿਆਦਾਤਰ ਯੂਕਰੇਨ ਦੇ ਫ਼ੌਜੀ ਟਿਕਾਣਿਆਂ ਅਤੇ ਰਣਨੀਤਕ ਟਿਕਾਣਿਆਂ 'ਤੇ ਹਮਲੇ ਕੀਤੇ ਹਨ ਪਰ ਕਰਚ-ਬ੍ਰਿਜ ਧਮਾਕੇ ਤੋਂ ਬਾਅਦ ਯੂਕਰੇਨ ਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪੰਜਾਬ
Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah
Police Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp Sanjha
Harsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha
Parneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha
Shambhu Border|Farmers Protest| 6 ਦਸੰਬਰ ਨੂੰ ਕਿਸਾਨਾਂ ਦਾ ਪੈਦਲ ਮਾਰਚ, ਕੀ ਖੁੱਲੇਗਾ ਸ਼ੰਬੂ ਬਾਰਡਰ?|Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement