ਪੜਚੋਲ ਕਰੋ
ਅਮਰੀਕੀ ਡਰੋਨ ਹਮਲੇ ਵਿੱਚ ਮਾਰਿਆ ਗਿਆ Al-Zawahiri Killed
Al-Qaeda Leader Killed In US Drone Strike: ਅਫਗਾਨਿਸਤਾਨ (Afghanistan) ਵਿੱਚ ਅੱਤਵਾਦ ਵਿਰੋਧੀ ਕਾਰਵਾਈ (Counter-Terrorism Operation) ਵਿੱਚ ਅਲ-ਕਾਇਦਾ ਦੇ ਮੁਖੀ ਅਯਮਨ ਅਲ-ਜ਼ਵਾਹਿਰੀ (Ayman al-Zawahiri) ਨੂੰ ਗੋਲੀ ਮਾਰੀ ਗਈ। ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਦੀ ਪੁਸ਼ਟੀ ਕੀਤੀ। ਜਵਾਹਿਰੀ ਐਤਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੀਆਈਏ ਵਲੋਂ ਕੀਤੇ ਗਏ ਡਰੋਨ ਹਮਲੇ ਵਿੱਚ ਮਾਰਿਆ ਗਿਆ ਸੀ। ਰਿਪੋਰਟਾਂ ਮੁਤਾਬਕ ਬਾਇਡਨ ਨੇ ਕਿਹਾ ਕਿ ਜਵਾਹਿਰੀ ਨੇ "ਅਮਰੀਕੀ ਨਾਗਰਿਕਾਂ ਵਿਰੁੱਧ ਕਤਲ ਅਤੇ ਹਿੰਸਾ ਦਾ ਰਾਹ ਤਿਆਰ ਕੀਤਾ। ਉਸਨੇ ਕਿਹਾ, "ਹੁਣ ਨਿਆਂ ਹੋ ਗਿਆ ਹੈ ਅਤੇ ਇਹ ਅੱਤਵਾਦੀ ਨੇਤਾ ਨਹੀਂ ਰਿਹਾ।" ਅਧਿਕਾਰੀਆਂ ਨੇ ਦੱਸਿਆ ਕਿ ਜਵਾਹਿਰੀ ਇੱਕ ਸੁਰੱਖਿਅਤ ਘਰ ਦੀ ਬਾਲਕੋਨੀ ਵਿਚ ਸੀ ਜਦੋਂ ਡਰੋਨ ਨੇ ਉਸ 'ਤੇ ਦੋ ਮਿਜ਼ਾਈਲਾਂ ਦਾਗੀਆਂ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਹੋਰ ਮੈਂਬਰ ਮੌਕੇ 'ਤੇ ਮੌਜੂਦ ਸੀ, ਪਰ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਸਿਰਫ ਜਵਾਹਿਰੀ ਮਾਰਿਆ ਗਿਆ।
ਵਿਸ਼ਵ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement