Tejdeep Singh Rattan | ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ
Tejdeep Singh Rattan | ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ
#TejdeepSinghRattan #AmericanArmy #Sikh #USelections #Punjab #abpsanjha #abplive
ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਅਮਰੀਕਾ ਵਿੱਚ ਚੋਣ ਲੜਣਗੇ, ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਇਜਾਜ਼ਤ ਲੈਣ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂਅ ਦਾ ਐਲਾਨ ਕੀਤਾ ਹੈ।ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ।






















