ਪੜਚੋਲ ਕਰੋ
Gurdwara attack in Kabul: ਕਾਬੁਲ ਦੇ ਗੁਰਦੁਆਰੇ 'ਤੇ ISIS ਹਮਲਾਵਰਾਂ ਦਾ ਹਮਲਾ, ਕਈਆਂ ਦੀ ਮੌਤ ਦਾ ਖਦਸ਼ਾ
Gurdwara attack in Kabul: ਕਾਬੁਲ ਦੇ ਗੁਰਦੁਆਰੇ 'ਤੇ ISIS ਹਮਲਾਵਰਾਂ ਦਾ ਹਮਲਾ, ਕਈਆਂ ਦੀ ਮੌਤ ਦਾ ਖਦਸ਼ਾ...
ਅਫਗਾਨਿਸਤਾਨ ਦੇ ਕਾਬੂਲ ਤੋਂ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਆਈਐਸ ਆਈਐਸ ਦੇ ਕੁਝ ਹਮਲਾਵਰ ਗੁਰਦੁਆਰੇ ‘ਚ ਵੜ ਗਏ ਅਤੇ ਉਨ੍ਹਾਂ ਨੇ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਇਸ ਹਮਲੇ ‘ਚ ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ ਹੈ। ਕਾਬੁਲ ‘ਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰੇ ਅੰਦਰ ਵੜ ਗਏ। ਉਨ੍ਹਾਂ ਨੇ ਦੱਸਿਆ ਕਿ ਫਾਈਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਇਹ ਸਾਫ਼ ਨਹੀਂ ਕਿ ਉੱਥੇ ਹੋਇਆ ਕੀ ਹੈ।
ਹੋਰ ਵੇਖੋ





















