ਪੜਚੋਲ ਕਰੋ
ਮਦਰਸੇ 'ਤੇ ਕਿਹਦੀ ਨਾ'ਪਾਕ' ਅੱਖ?
ਪਾਕਿਸਤਾਨ ਦੇ ਪੇਸ਼ਾਵਰ ਦੇ ਇੱਕ ਮਦਰੱਸੇ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਮਦਰੱਸਾ ਦੀਰ ਕਲੋਨੀ ਵਿੱਚ ਸਥਿਤ ਹੈ। ਮੌਕੇ 'ਤੇ ਪਹੁੰਚੀ ਰਾਹਤ ਤੇ ਬਚਾਅ ਟੀਮ ਨੇ ਦੱਸਿਆ ਕਿ ਇਸ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 70 ਤੋਂ ਵੱਧ ਬੱਚੇ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹੋਰ ਵੇਖੋ























