ਪੜਚੋਲ ਕਰੋ
Advertisement
Breaking NEWS: ਜਾਪਾਨ ਦੇ ਸਾਬਕਾ PM Shinzo Abe ਨੂੰ ਗੋਲੀ ਮਾਰੀ
Former Prime Minister of Japan: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਵੱਡਾ ਹਮਲਾ ਹੋਇਆ ਹੈ। ਦੱਸਿਆ ਗਿਆ ਹੈ ਕਿ ਆਬੇ ਨੂੰ ਭਾਸ਼ਣ ਦੇ ਵਿਚਕਾਰ ਗੋਲੀ ਮਾਰੀ ਗਈ, ਜਿਸ ਤੋਂ ਬਾਅਦ ਉਹ ਉੱਥੇ ਹੀ ਡਿੱਗ ਪਏ। NHK ਦੀ ਰਿਪੋਰਟ ਮੁਤਾਬਕ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਹਮਲਾ ਨਾਰਾ ਸ਼ਹਿਰ 'ਚ ਹੋਇਆ। ਗੋਲੀ ਲੱਗਣ ਤੋਂ ਬਾਅਦ ਸ਼ਿੰਜੋ ਆਬੇ ਲਹੂ-ਲੁਹਾਨ ਹੋ ਕੇ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਵਿਸ਼ਵ
ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement