Afghanistan 'ਚ ਜ਼ਬਰਦਸਤ ਭੂਚਾਲ ਦੇ ਝਟਕੇ, ਕਈਆਂ ਦੀ ਮੌਤ, ਰਾਹਤ ਕਾਰਜ ਜਾਰੀ
ਏਬੀਪੀ ਸਾਂਝਾ
Updated at:
22 Jun 2022 12:28 PM (IST)
Earthquake of 6.1 magnitude in Afghanistan: ਅਫਗਾਨਿਸਤਾਨ 'ਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ ਅਤੇ ਹੁਣ ਤੱਕ 155 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਦਿੰਦੇ ਹੋਏ ਆਫਤ ਪ੍ਰਬੰਧਨ ਅਧਿਕਾਰੀਆਂ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।