ਪੜਚੋਲ ਕਰੋ
Advertisement
Canada student Visa : 20 ਘੰਟੇ ਕੰਮ ਕਰਨ ਦੀ ਪਾਬੰਦੀ ਸਰਕਾਰ ਨੇ ਹਟਾਈ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਰਾਹੀਂ ਝੋਨੇ ਦੀ ਢੋਆ-ਢੁਆਈ ਦੀ ਮਨਜ਼ੂਰੀ ਦੇਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਨੇ ਟਰੈਕਟਰ-ਟਰਾਲੀਆਂ ਰਾਹੀਂ ਝੋਨੇ ਦੀ ਢੋਆ-ਢੁਆਈ ਦਾ ਵਿਰੋਧ ਕਰਦਿਆਂ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਹੈਪੀ ਸੰਧੂ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਰਕਾਰ ਦੇ ਫ਼ੈਸਲੇ ਖਿਲਾਫ਼ ਹਾਈਕੋਰਟ ਵਿਚ ਇੱਕ ਰਿੱਟ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ ਤੇ ਫਿਰ ਵੀ ਜੇ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਨਾ ਲਿਆ ਤਾਂ ਟਰੱਕ ਯੂਨੀਅਨ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਰਾਜ ਦੇ ਸਮੂਹ ਟਰੱਕ ਆਪ੍ਰੇਟਰ ਸਰਕਾਰ ਦੇ ਫੈਸਲੇ ਖਿਲਾਫ਼ ਟਰੱਕਾਂ ਦਾ ਚੱਕਾ ਜਾਮ ਕਰਕੇ ਸੜਕਾਂ 'ਤੇ ਉਤਰਨਗੇ।
ਵਿਸ਼ਵ
ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, ਕਿਥੇ ਹੋ ਸਕਦੀ ਵਾਰਦਾਤ ਦੇਖੋ ਵੀਡੀਓ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਮਨੋਰੰਜਨ
ਕ੍ਰਿਕਟ
Advertisement
Advertisement
ਟ੍ਰੈਂਡਿੰਗ ਟੌਪਿਕ
Advertisement