ਪੜਚੋਲ ਕਰੋ

Canada 'The Burning Train''| ਕੈਨੇਡਾ ਦੀਆਂ ਸੜਕਾਂ 'ਤੇ ਦੌੜੀ ''ਦ ਬਰਨਿੰਗ ਟ੍ਰੇਨ'', ਖ਼ੌਫ਼ਨਾਕ ਵੀਡੀਓ ਵਾਇਰਲ

Canada 'The Burning Train''| ਕੈਨੇਡਾ ਦੀਆਂ ਸੜਕਾਂ 'ਤੇ ਦੌੜੀ ''ਦ ਬਰਨਿੰਗ ਟ੍ਰੇਨ'', ਖ਼ੌਫ਼ਨਾਕ ਵੀਡੀਓ ਵਾਇਰਲ
#Canada #Burningtrain #abplive 
ਕੈਨੇਡਾ ਵਿਚ ਸੜਕਾਂ ਤੇ ਦੌੜੀ ਦ ਬਰਨਿੰਗ ਟ੍ਰੇਨ ਦੀ ਇਹ ਖੌਫਨਾਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ |
ਘਟਨਾ 21 ਅਪ੍ਰੈਲ 2024 ਰਾਤ ਦੀ ਦੱਸੀ ਜਾ ਰਹੀ ਹੈ
ਰਾਤ ਸਮੇਂ ਰੇਲ ਪਟੜੀ 'ਤੇ ਅਸਮਾਨ ਵਿੱਚ ਉੱਚੀਆਂ ਅੱਗ ਦੀਆਂ ਲਪਟਾਂ ਨਾਲ ਇੱਕ ਰੇਲਗੱਡੀ ਦੌੜਦੀ ਦਿਖਾਈ ਦਿੱਤੀ |
ਇਹ ਹੈਰਾਨ ਕਰਨ ਵਾਲੀ ਘਟਨਾ ਦੇਖਣ ਵਾਲੇ ਚਸ਼ਮਦੀਦਾਂ ਨੇ ਇਸ ਨੂੰ ਕੈਮਰੇ 'ਚ ਕੈਦ ਕਰ ਲਿਆ।
ਜਿਨ੍ਹਾਂ ਨੇ ਓਟਾਰੀਓ, ਲੰਡਨ ਵਿਚ ਰੇਲਵੇ ਮਾਲ ਗੱਡੀ ਦੇ ਪੰਜ ਡੱਬਿਆਂ ਵਿਚ ਅੱਗ ਲੱਗਣ ਦੀ ਸੂਚਨਾ ਦਿੱਤੀ।
ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਰੇਲ ਕਾਰਾਂ ਦੇ ਨੁਕਸਾਨ ਦਾ ਅੰਦਾਜ਼ਾ $25,000 ਲਗਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ ਡੱਬੇ ਵਰਤੇ ਹੋਏ ਰੇਲਰੋਡ ਟਾਈਜ਼ ਨਾਲ ਭਰੇ ਸਨ, ਜੋ ਕਿ ਨਿਪਟਾਉਣ ਲਈ ਲਿਜਾਏ ਜਾ ਰਹੇ ਸਨ।
ਇਸ ਦੌਰਾਨ ਰੇਲਗੱਡੀ ਨੂੰ ਅਚਾਨਕ ਅੱਗ ਲੱਗ ਗਈ ਤੇ ਆਖਰਕਾਰ ਟਰੇਨ ਰਿਚਮੰਡ ਸਟਰੀਟ ਅਤੇ ਪਾਲ ਮਾਲ ਸਟਰੀਟ ਦੇ ਨੇੜੇ
ਇੱਕ ਰਿਹਾਇਸ਼ੀ ਖੇਤਰ ਵਿੱਚ ਰੁਕ ਗਈ। ਅੱਗ 'ਤੇ ਕਾਬੂ ਪਾਉਣ 'ਚ ਫਾਇਰਫਾਈਟਰਜ਼ ਨੂੰ ਕਰੀਬ 90 ਮਿੰਟ ਲੱਗੇ।
ਲੇਕਿਨ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਅੱਗ ਕਿਵੇਂ ਲੱਗੀ ਇਸਦੇ ਕਰਨਾ ਦੀ ਜਾਂਚ ਕੀਤੀ ਜਾ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:

YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget