ਦੁਨੀਆ 'ਤੇ ਕੋਰੋਨਾ ਦਾ ਕਹਿਰ ਜਾਰੀ, ਮੌਤ ਦਾ ਅੰਕੜਾ 8 ਲੱਖ 54 ਹਜ਼ਾਰ ਤੋਂ ਪਾਰ
Sarfaraz Singh
Updated at:
01 Jan 1970 05:30 AM (IST)
Download ABP Live App and Watch All Latest Videos
View In App
ਦੁਨੀਆ 'ਤੇ ਕੋਰੋਨਾ ਦਾ ਕਹਿਰ ਜਾਰੀ.ਮੌਤ ਦਾ ਅੰਕੜਾ 8 ਲੱਖ 54 ਹਜ਼ਾਰ ਤੋਂ ਪਾਰ ਹੋ ਚੁੱਕਿਆ.ਕੋਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 56 ਲੱਖ ਤੋਂ ਪਾਰ ਹੋ ਚੁੱਕੀ ਤੇ ਅਮਰੀਕਾ 'ਚ ਪੀੜਤਾਂ ਦੀ ਗਿਣਤੀ 62 ਲੱਖ ਤੋਂ ਪਾਰ