Sri Lanka crisis 'ਚ ਅਚਾਨਕ ਵਧੀ bicycles ਦੀ ਮੰਗ, ਜਾਣੋ ਕਾਰਨ

Continues below advertisement

Sri Lanka 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ Gotabaya Rajapaksa ਅਤੇ ਪ੍ਰਧਾਨ ਮੰਤਰੀ ਦੀਆਂ ਰਿਹਾਇਸ਼ਾਂ 'ਤੇ ਕਬਜ਼ਾ ਕਰ ਲਿਆ। ਦੇਸ਼ 'ਚ ਹਲਚਲ ਦੇ ਚੱਲਦਿਆਂ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀ ਵੀ ਭਾਰੀ ਕਮੀ ਹੋ ਗਈ ਹੈ। ਇੱਥੋਂ ਤੱਕ ਕਿ ਲੋਕਾਂ ਨੂੰ ਵਾਹਨਾਂ ਵਿੱਚ ਤੇਲ ਪਾਉਣ ਲਈ ਕਈ-ਕਈ ਦਿਨ ਇੰਤਜ਼ਾਰ ਕਰਨਾ ਪੈਂਦਾ ਹੈ। ਇਸ ਦੌਰਾਨ ਇੱਕ ਹੈਰਾਨ ਕਰਨ ਵਾਲਾ ਅੰਕੜਾ ਸਾਹਮਣੇ ਆਇਆ ਹੈ ਜਿਸ ਵਿੱਚ ਦੇਸ਼ ਭਰ ਵਿੱਚ ਸਾਈਕਲਾਂ ਦੀ ਮੰਗ ਵਿੱਚ ਜ਼ਬਰਦਸਤ ਉਛਾਲ ਆਇਆ ਹੈ। ਉੱਥੇ ਲੋਕ ਬਹੁਤ ਤੇਜ਼ੀ ਨਾਲ ਸਾਈਕਲ ਖਰੀਦ ਰਹੇ ਹਨ।

Continues below advertisement

JOIN US ON

Telegram