ਪੜਚੋਲ ਕਰੋ
Advertisement
Hurricane Ian ਕਾਰਨ Florida coast 'ਤੇ ਵੱਡਾ ਹਾਦਸਾ, ਡੁੱਬੀ ਕਿਸ਼ਤੀ
Hurricane Ian: ਗੰਭੀਰ ਚੱਕਰਵਾਤੀ ਤੂਫਾਨ 'ਇਆਨ' ਕਾਰਨ ਅਮਰੀਕਾ ਦੇ ਫਲੋਰੀਡਾ ਤੱਟ 'ਤੇ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਏਐਫਪੀ ਦੇ ਹਵਾਲੇ ਨਾਲ ਦੱਸਿਆ ਕਿ ਕਿਊਬਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਡੁੱਬ ਗਈ ਹੈ। ਖ਼ਬਰਾਂ ਨੇ ਯੂਐਸ ਬਾਰਡਰ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਕਿਸ਼ਤੀ 'ਤੇ ਸਵਾਰ 23 ਲੋਕ ਹਾਦਸੇ ਤੋਂ ਬਾਅਦ ਲਾਪਤਾ ਹੋ ਗਏ। ਹਾਲਾਂਕਿ ਬਾਅਦ 'ਚ ਇਨ੍ਹਾਂ 'ਚੋਂ ਤਿੰਨ ਨੂੰ ਬਚਾ ਲਿਆ ਗਿਆ। ਜਦਕਿ 20 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਯੂਐਸ ਬਾਰਡਰ ਪੈਟਰੋਲ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਚੱਕਰਵਾਤ ਇਆਨ ਦੇ ਫਲੋਰੀਡਾ ਵਿੱਚ ਲੈਂਡਫਾਲ ਕਰਨ ਤੋਂ ਕੁਝ ਘੰਟੇ ਪਹਿਲਾਂ ਡੁੱਬ ਗਈ, ਜਿਸ ਨਾਲ 23 ਲੋਕ ਲਾਪਤਾ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਤਿੰਨ ਲੋਕਾਂ ਨੂੰ ਬਚਾ ਲਿਆ ਗਿਆ ਅਤੇ ਕਿਸ਼ਤੀ 'ਤੇ ਸਵਾਰ ਚਾਰ ਲੋਕ ਤੈਰ ਕੇ ਕਿਨਾਰੇ 'ਤੇ ਸੁਰੱਖਿਅਤ ਸਥਾਨ 'ਤੇ ਪਹੁੰਚ ਗਏ।
ਵਿਸ਼ਵ
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
ਟ੍ਰੈਂਡਿੰਗ ਟੌਪਿਕ
Advertisement